Home / 2021 (page 28)

Yearly Archives: 2021

Centre’s vaccine expenditure likely to top 50,000 crore

Centre’s vaccine expenditure likely to top 50,000 crore

The Central government’s expenditure on vaccination is likely to top Rs 50,000 crore which is notably higher than the expected budget of Rs 35,000 crore. The amount, however, is unlikely to put burden on the finances of the government. The figures arise from the ongoing trends and do not keep …

Read More »

ਆਰੀਅਨ ਖ਼ਾਨ ਨੂੰ ਇਕ ਲੱਖ ਰੁਪਏ ਦਾ ਜਾਤੀ ਮੁਚੱਲਕਾ ਭਰਨ ਦੇ ਹੁਕਮ

ਆਰੀਅਨ ਖ਼ਾਨ ਨੂੰ ਇਕ ਲੱਖ ਰੁਪਏ ਦਾ ਜਾਤੀ ਮੁਚੱਲਕਾ ਭਰਨ ਦੇ ਹੁਕਮ

ਮੁੰਬਈ, 29 ਅਤਕੂਬਰ ਕਰੂਜ਼ ਡਰੱਗਜ਼ ਮਾਮਲੇ ਵਿੱਚ ਬੰਬੇ ਹਾਈ ਕੋਰਟ ਨੇ ਆਰੀਅਨ ਖ਼ਾਨ ਨੂੰ ਬੀਤੇ ਦਿਨ ਜ਼ਮਾਨਤ ਦੇ ਦਿੱਤੀ ਸੀ ਅਤੇ ਅਦਾਲਤ ਨੇ ਅੱਜ ਉਸ ਇਕ ਲੱਖ ਰੁਪਏ ਦਾ ਜਾਤੀ ਮੁਚੱਲਕਾ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਜਾਤੀ ਮੁਚੱਲਕਾ ਜਮ੍ਹਾਂ ਕਰਵਾਉਣ ਮਗਰੋਂ ਹੀ ਆਰੀਅਨ ਦੀ ਰਿਹਾਈ ਸੰਭਵ ਹੋ ਸਕੇਗੀ। ਡਰੱਗਜ਼ …

Read More »

ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਮੋਦੀ ਰੋਮ ਪੁੱਜੇ

ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਮੋਦੀ ਰੋਮ ਪੁੱਜੇ

ਰੋਮ, 29 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਅੱਜ ਇਟਲੀ ਦੀ ਰਾਜਧਾਨੀ ਰੋਮ ਪਹੁੰਚ ਗਏ, ਜਿੱਥੇ ਉਹ ਕਰੋਨਾ ਵਾਇਰਸ ਮਹਾਮਾਰੀ ਨਾਲ ਪ੍ਰਭਾਵਿਤ ਵਿਸ਼ਵ ਅਰਥਚਾਰੇ ਅਤੇ ਸਿਹਤ ਖੇਤਰ ਨੂੰ ਮੁੜ ਲੀਹ ‘ਤੇ ਲਿਆਉਣ, ਵਿਕਾਸ ਅਤੇ ਜਲਵਾਯੂ ਤਬਦੀਲੀ ਬਾਰੇ ਹੋਰ ਨੇਤਾਵਾਂ ਨਾਲ ਚਰਚਾ ਕਰਨਗੇ। ਸ੍ਰੀ ਮੋਦੀ ਨੇ …

Read More »

ਜਗਦੀਸ਼ ਟਾਈਟਲਰ ਦਿੱਤਾ ਗਿਆ ਦਿੱਲੀ ਕਾਂਗਰਸ ਵਿੱਚ ਅਹੁਦਾ

ਜਗਦੀਸ਼ ਟਾਈਟਲਰ ਦਿੱਤਾ ਗਿਆ ਦਿੱਲੀ ਕਾਂਗਰਸ ਵਿੱਚ ਅਹੁਦਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵੀਰਵਾਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ ਦੇ ਨਾਵਾਂ ਉੱਪਰ ਮੋਹਰ ਲਗਾਈ ਗਈ ਹੈ। ਇਨ੍ਹਾਂ ਵਿੱਚ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਇਟਲਰ ਦਾ ਨਾਮ ਵੀ ਸ਼ਾਮਿਲ ਹੈ। ਦਿੱਲੀ ਕਾਂਗਰਸ ਕਾਰਜਕਾਰੀ ਕਮੇਟੀ ਦੇ 87 ਨਾਮ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ …

Read More »

ਮੋਦੀ ਵੱਲੋਂ ਯੋਰਪੀਅਨ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ

ਮੋਦੀ ਵੱਲੋਂ ਯੋਰਪੀਅਨ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ

ਰੋਮ, 29 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਇਟਲੀ ਦੀ ਰਾਜਧਾਨੀ ਰੋਮ ਪਹੁੰਚ ਗਏ ਹਨ। ਅੱਜ ਉਨ੍ਹਾਂ ਨੇ ਯੋਰਪੀਅਨ ਯੂਨੀਅਨ ਦੇਸ਼ਾਂ ਦੇ ਉੱਚ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਵਪਾਰ, ਕਮਰਸ, ਸੱਭਿਆਚਾਰ ਅਤੇ ਵਾਤਾਵਰਣ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਯੋਰਪੀਅਨ ਕਾਊਂਸਿਲ ਦੇ …

Read More »

NSA Doval Expresses Concern Over ‘Deliberate Weaponisation Of Dangerous Pathogens’

NSA Doval Expresses Concern Over ‘Deliberate Weaponisation Of Dangerous Pathogens’

New Delhi: Expressing serious concern over “deliberate weaponisation of dangerous pathogens”, National Security Advisor Ajit Doval on Thursday stressed on the need to build comprehensive national capabilities and bio-defence, bio-safety and bio-security. “The deliberate weaponisation of dangerous pathogens is a serious concern. This has heightened the need to build comprehensive …

Read More »

ਬਾਇਡਨ ਨੂੰ ਭਾਰਤ ’ਤੇ ਪਾਬੰਦੀਆਂ ਨਾ ਲਾਉਣ ਦੀ ਅਪੀਲ

ਬਾਇਡਨ ਨੂੰ ਭਾਰਤ ’ਤੇ ਪਾਬੰਦੀਆਂ ਨਾ ਲਾਉਣ ਦੀ ਅਪੀਲ

ਵਾਸ਼ਿੰਗਟਨ, 27 ਅਕਤੂਬਰ ਅਮਰੀਕਾ ਦੇ ਦੋ ਰਸੂਖ਼ਵਾਨ ਸੈਨੇਟਰਾਂ ਨੇ ਰਾਸ਼ਟਰਪਤੀ ਜੋਅ ਬਾਇਡਨ ਤੋਂ ਮੰਗ ਕੀਤੀ ਹੈ ਕਿ ਰੂਸ ਤੋਂ ਐੱਸ-400 ਮਿਜ਼ਾਈਲ ਸਿਸਟਮ ਖ਼ਰੀਦਣ ਲਈ ਭਾਰਤ ਉਤੇ ਇਕ ਵਿਸ਼ੇਸ਼ ਐਕਟ ਤਹਿਤ ਪਾਬੰਦੀਆਂ ਨਾ ਲਾਈਆਂ ਜਾਣ। ਬਾਇਡਨ ਨੂੰ ਲਿਖੇ ਇਕ ਪੱਤਰ ਵਿਚ ਸੈਨੇਟਰ ਮਾਰਕ ਵਾਰਨਰ (ਡੈਮੋਕ੍ਰੈਟ) ਤੇ ਜੌਹਨ ਕੋਰਨਿਨ (ਰਿਪਬਲਿਕਨ) ਨੇ ਅਪੀਲ …

Read More »

ਯੋਗੀ ਦਾ ਫਰਮਾਨ, ਪਾਕਿਸਤਾਨ ਦੀ ਜਿੱਤ ਦੀ ਖ਼ੁਸ਼ੀ ਮਨਾਉਣ ਵਾਲਿਆਂ ‘ਤੇ ਦੇਸ਼ਧ੍ਰੋਹ ਦਾ ਕਰਾਂਗੇ ਮੁਕੱਦਮਾ

ਯੋਗੀ ਦਾ ਫਰਮਾਨ, ਪਾਕਿਸਤਾਨ ਦੀ ਜਿੱਤ ਦੀ ਖ਼ੁਸ਼ੀ ਮਨਾਉਣ ਵਾਲਿਆਂ ‘ਤੇ ਦੇਸ਼ਧ੍ਰੋਹ ਦਾ ਕਰਾਂਗੇ ਮੁਕੱਦਮਾ

ਟੀ-20 ਵਿਸ਼ਵ ਕੱਪ ਵਿੱਚ ਭਾਰਤ-ਪਾਕਿਸਤਾਨ ਦੇ ਮੈਚ ਵਿੱਚ ਭਾਰਤ ਦੀ ਹਾਰ ਅਤੇ ਪਾਕਿਸਤਾਨ ਦੀ ਜਿੱਤ ਨਾਲ ਮੈਚ ਤਾਂ ਮੁੱਕ ਗਿਆ ਪਰ ਉਸ ਦਾ ਨਾਮ ਲੈ ਕੇ ਸਿਆਸਤ ਅਜੇ ਖੇਡੀ ਜਾ ਰਹੀ ਹੈ। ਤਾਜ਼ਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਹੈ ਕਿ ਟੀ-20 ਵਿਸ਼ਵ ਕੱਪ ਦੇ …

Read More »