Home / 2021 (page 46)

Yearly Archives: 2021

ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਦਿੱਲੀ ‘ਚ ਪਟਾਕਿਆਂ ਤੇ ਲੱਗੀ ਪਾਬੰਦੀ

ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਦਿੱਲੀ ‘ਚ ਪਟਾਕਿਆਂ ਤੇ ਲੱਗੀ ਪਾਬੰਦੀ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ । ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ …

Read More »

ਮੁਨੂ ਮਹਾਵਰ ਮਾਲਦੀਵਜ਼ ’ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ

ਮੁਨੂ ਮਹਾਵਰ ਮਾਲਦੀਵਜ਼ ’ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ, 15 ਸਤੰਬਰ ਸੀਨੀਅਰ ਡਿਪਲੋਮੈਟ ਮੁਨੂ ਮਹਾਵਰ ਨੂੰ ਮਾਲਦੀਵਜ਼ ਵਿੱਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮਹਾਵਰ 1996 ਬੈਚ ਦੇ ਭਾਰਤ ਵਿਦੇਸ਼ ਸੇਵਾ ਦੇ ਅਧਕਾਰੀ ਹਨ ਜੋ ਹਾਲ ਦੀ ਘੜੀ ਓਮਾਨ ਵਿੱਚ ਭਾਰਤ ਦੇ ਰਾਜਦੂਤ ਹਨ। ਉਹ ਸੁੰਜੇ …

Read More »

ਭਾਰਤ ਵੱੱਲੋਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਤੇ ਓਆਈਸੀ ਦੀ ਨਿਖੇਧੀ ਕੀਤੀ

ਭਾਰਤ ਵੱੱਲੋਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਤੇ ਓਆਈਸੀ ਦੀ ਨਿਖੇਧੀ ਕੀਤੀ

ਨਵੀਂ ਦਿੱਲੀ, 15 ਸਤੰਬਰ ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂਐੱਨਐੱਚਆਰਸੀ) ਵਿੱਚ ਕਸ਼ਮੀਰ ਦਾ ਮੁੱਦਾ ਉਠਾਉਣ ‘ਤੇ ਪਾਕਿਸਤਾਨ ਅਤੇ ਇਸਲਾਮਿਕ ਤਾਲਮੇਲ ਸੰਸਥਾ (ਓਆਈਸੀ) ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਸੰਸਥਾ ਨੇ ਬੇਵੱਸ ਹੋ ਕੇ ਪਾਕਿਸਤਾਨ ਨੂੰ ਆਪਣੇ ‘ਤੇ ਭਾਰੂ ਹੋਣ ਦਿੱਤਾ ਹੈ। ਮਨੁੱਖੀ ਅਧਿਕਾਰ ਕੌਂਸਲ ਦੇ …

Read More »

ਇੰਗਲੈਂਡ ਅੰਦਰ 12 ਤੋ 15 ਸਾਲ ਉਮਰ ਦੇ ਬੱਚਿਆ ਨੂੰ ਕੋਵਿਡ ਵੈਕਸੀਨ ਦੀ ਕੀਤੀ ਜਾਵੇਗੀ ਪੇਸ਼ਕਸ਼

ਇੰਗਲੈਂਡ ਅੰਦਰ 12 ਤੋ 15 ਸਾਲ ਉਮਰ ਦੇ ਬੱਚਿਆ ਨੂੰ ਕੋਵਿਡ ਵੈਕਸੀਨ ਦੀ ਕੀਤੀ ਜਾਵੇਗੀ ਪੇਸ਼ਕਸ਼

  ਦਵਿੰਦਰ ਸਿੰਘ ਸੋਮਲ ਇੰਗਲੈਂਡ ਅੰਦਰ 12 ਤੋ 15 ਸਾਲ ਦੇ ਬੱਚਿਆ ਨੂੰ ਫਾਇਜਰ ਬਾਇਨੋਟੈਕ ਵੈਕਸੀਨ ਦੀ ਪੇਸ਼ਕਸ਼ ਅਗਲੇ ਹਫਤੇ ਤੋ ਕੀਤੀ ਜਾਵੇਗੀ।ਸਕੂਲਾ ਅੰਦਰ ਜੋ ਵੈਕਸੀਨ ਪ੍ਰੋਗਰਾਮ ਹੈ ਉਸਦੇ ਤਹਿਤ ਮਾਪਿਆ ਦੀ ਸਹਿਮਤੀ ਪੁੱਛੀ ਜਾਵੇਗੀ।ਜਿਕਰਯੋਗ ਹੈ ਕਿ ਬੀਤੇ ਹਫਤੇ ਯੂਕੇ ਦੇ ਸਿਹਤ ਸਕੱਤਰ ਸਾਜਿਦ ਜਾਵੇਦ ਨੇ ਸਕਾਈ ਨਿਊਜ ਨਾਲ ਗੱਲ …

Read More »

ਮੇਰੇ ਬਿਆਨ ਨੂੰ ਸਿਆਸੀ ਰੰਗਤ ਦੇਣਾ ਮੰਦਭਾਗਾ: ਕੈਪਟਨ

ਮੇਰੇ ਬਿਆਨ ਨੂੰ ਸਿਆਸੀ ਰੰਗਤ ਦੇਣਾ ਮੰਦਭਾਗਾ: ਕੈਪਟਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦੇ ਉਸ ਬਿਆਨ ਨੂੰ ਸਿਆਸੀ ਰੰਗਤ ਦੇ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਭਾਜਪਾ ਖ਼ਿਲਾਫ਼ ਸੂਬੇ ਵਿੱਚ ਸੰਘਰਸ਼ …

Read More »