Home / 2021 (page 62)

Yearly Archives: 2021

ਜੇ ਜਾਸੂਸੀ ਦੀਆਂ ਗੱਲਾਂ ਸਹੀ ਤਾਂ ਮਾਮਲਾ ਬਹੁਤ ਗੰਭੀਰ ਹੈ: ਸੁਪਰੀਮ ਕੋਰਟ

ਜੇ ਜਾਸੂਸੀ ਦੀਆਂ ਗੱਲਾਂ ਸਹੀ ਤਾਂ ਮਾਮਲਾ ਬਹੁਤ ਗੰਭੀਰ ਹੈ: ਸੁਪਰੀਮ ਕੋਰਟ

ਭਾਰਤੀ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਜੇਕਰ ਰਿਪੋਰਟਾਂ ਸੱਚ ਹਨ ਤਾਂ ਪੈਗਾਸਸ ਜਾਸੂਸੀ ਦੇ ਦੋਸ਼ ਗੰਭੀਰ ਹਨ। ਸਿਖਰਲੀ ਅਦਾਲਤ ਨੇ ਪਟੀਸ਼ਨਰਾਂ, ਜਿਨ੍ਹਾਂ ਵਿੱਚ ਐਡੀਟਰਜ਼ ਗਿਲਡ ਆਫ਼ ਇੰਡੀਆ ਅਤੇ ਸੀਨੀਅਰ ਪੱਤਰਕਾਰ ਐੱਨਰਾਮ ਸ਼ਾਮਲ ਨੂੰ ਕਿਹਾ ਕਿ ਉਹ ਇਜ਼ਰਾਈਲ ਦੇ ਸਪਾਈਵੇਅਰ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਆਪਣੀਆਂ ਅਰਜ਼ੀਆਂ …

Read More »

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਦਵਿੰਦਰ ਪਾਲ ਚੰਡੀਗੜ੍ਹ, 4 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਦੀ ਥਾਂ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਨੂੰ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦਾ ਇੱਕ ਹੋਰ ਯਤਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ …

Read More »

ਰੌਸ਼ਨ ਪ੍ਰਿੰਸ ਦੇ ਨਿਰਦੇਸ਼ਨ ਵਾਲੀ ਪਹਿਲੀ ਪੰਜਾਬੀ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ

ਰੌਸ਼ਨ ਪ੍ਰਿੰਸ ਦੇ ਨਿਰਦੇਸ਼ਨ ਵਾਲੀ ਪਹਿਲੀ ਪੰਜਾਬੀ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ

ਸੁਰਿੰਦਰ ਮਾਵੀ ਵਿਨੀਪੈਗ, 3 ਅਗਸਤ ‘ਫੇਮ ਸਕੂਲ ਅਤੇ ਸਟੂਡੀਓ’ ਵੱਲੋਂ ਬਣਾਈ ਜਾ ਰਹੀ ਮੈਨੀਟੋਬਾ ਦੀ ਪਹਿਲੀ ਪੰਜਾਬੀ ਫ਼ੀਚਰ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਮ ਦਾ ਨਿਰਦੇਸ਼ਨ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਕਰਨਗੇ। ਫ਼ਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਅੱਜ ਦਾ ਦਿਨ ਮੈਨੀਟੋਬਾ ਵਿੱਚ …

Read More »

ਲਾਲੂ ਦੇ ਮੁੰਡੇ ਦਾ ਭਾਸ਼ਣ ਸੁਨਣ ਆਉਣੇ ਹਨ ‘ਭੂਤ’

ਲਾਲੂ ਦੇ ਮੁੰਡੇ ਦਾ ਭਾਸ਼ਣ ਸੁਨਣ ਆਉਣੇ ਹਨ ‘ਭੂਤ’

ਬਿਹਾਰ ਦੇ ਵੱਡੇ ਸਿਆਸੀ ਥੰਮ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਬੇਟੇ ਤੇਜ ਪ੍ਰਤਾਪ ਯਾਦਵ ਦੇ ਅਨੁਸਾਰ, ਉਹ ਇਨ੍ਹਾਂ ਦਿਨਾਂ ਵਿੱਚ ਸੁਪਨਿਆਂ ਵਿੱਚ ਭੂਤ ਦੇਖਦੇ ਹਨ। ਉਹ ਉਸ ਦੇ ਭਾਸ਼ਣ ਸੁਣਨ ਲਈ ਵੀ ਆਉਂਦੇ ਹਨ। ਤੇਜ ਪ੍ਰਤਾਪ ਨੇ ਸੋਮਵਾਰ ਨੂੰ ਫੇਸਬੁੱਕ ਪੇਜ ‘ਤੇ ਲਾਈਵ ਦੌਰਾਨ ਇਹ ਗੱਲ ਕਹੀ। ਤੇਜ ਪ੍ਰਤਾਪ ਨੇ …

Read More »

ਟੋਕੀਓ ਤੋਂ ਤਗਮਾ ਜਿੱਤ ਕੇ ਪਰਤੀ ਸਿੰਧੂ ਦਾ ਨਿੱਘਾ ਸਵਾਗਤ

ਟੋਕੀਓ ਤੋਂ ਤਗਮਾ ਜਿੱਤ ਕੇ ਪਰਤੀ ਸਿੰਧੂ ਦਾ ਨਿੱਘਾ ਸਵਾਗਤ

ਨਵੀਂ ਦਿੱਲੀ, 3 ਅਗਸਤਟੋਕੀਓ ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਦਾ ਅੱਜ ਇਥੇ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਓਲੰਪਿਕਸ ਵਿੱਚ ਦੋ ਤਗਮੇ ਜਿੱਤਣ ਵਾਲੀ ਉਹ ਇਕਲੌਤੀ ਭਾਰਤੀ ਖਿਡਾਰਨ ਹੈ। ਮੌਜੂਦਾ ਵਿਸ਼ਵ ਚੈਂਪੀਅਨ ਸਿੰਧੂ ਨੇ ਪੰਜ ਸਾਲ ਪਹਿਲਾਂ ਰੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਿਆ …

Read More »

ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਦੌਰੇ ’ਤੇ

ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਦੌਰੇ ’ਤੇ

ਨਵੀਂ ਦਿੱਲੀ, 2 ਅਗਸਤ ਆਸਟਰੇਲੀਆ ਦਾ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਅੱਜ ਤੋਂ ਭਾਰਤ ਦੇ ਪੰਜ ਦਿਨੀਂ ਦੌਰੇ ‘ਤੇ ਹੈ। ਉਹ ਦੁਵੱਲੇ ਵਪਾਰਕ ਸਬੰਧਾਂ ਨੂੰ ਹੁਲਾਰਾ ਦੇਣ ਅਤੇ ਵਿਆਪਕ ਆਰਥਿਕ ਸਹਿਯੋਗ ਸਮਝੌਤੇ ਬਾਰੇ ਭਾਰਤੀ ਆਗੂਆਂ ਨਾਲ ਗੱਲਬਾਤ ਕਰਨਗੇ। ਐਬਟ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਦੇ ਭਾਰਤ ਲਈ ਵਿਸ਼ੇਸ਼ ਵਪਾਰਕ ਸਫ਼ੀਰ ਵਜੋਂ …

Read More »