Home / World / 2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਕੋਸ਼ਿਸ਼ ਜਾਰੀ ਰਹੇਗੀ : ਰਾਜਨਾਥ ਸਿੰਘ

2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਕੋਸ਼ਿਸ਼ ਜਾਰੀ ਰਹੇਗੀ : ਰਾਜਨਾਥ ਸਿੰਘ

1ਜੈਪੁਰ : ਸਾਲ 2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੀ ਕੋਸ਼ਿਸ਼ ਜਾਰੀ ਰਹੇਗੀ| ਇਹ ਗੱਲ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਆਖੀ| ਉਨ੍ਹਾਂ ਕਿਹਾ ਕਿ ਜਦੋਂ ਤੱਕ ਦੇਸ਼ ਦਾ ਕਿਸਾਨ ਅਮੀਰ ਨਹੀਂ ਹੋ ਜਾਂਦਾ, ਤਦ ਤੱਕ ਭਾਰਤ ਨੂੰ ਅਮੀਰ ਬਣਾਉਣ ਦੀ ਕਲਪਨਾ ਸਾਡੀ ਪੂਰੀ ਨਹੀਂ ਹੋ ਸਕਦੀ|
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵਾਅਦਾ ਕੀਤਾ ਹੈ ਕਿ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰ ਦਿੱਤਾ ਜਾਵੇਗਾ| ਇਸ ਲਈ ਸਾਡੀਆਂ ਕੋਸ਼ਿਸ਼ਾਂ ਜਾਰੀ ਹਨ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …