Home / 2022 / April / 08

Daily Archives: April 8, 2022

ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ

ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ

ਰੋਮ, 8 ਅਪਰੈਲ ਸੰਯੁਕਤ ਰਾਸ਼ਟਰ ਨੇ ਅੱਜ ਕਿਹਾ ਕਿ ਰੂਸ-ਯੂਕਰੇਨ ਜੰਗ ਕਾਰਨ ਸੰਸਾਰ ਭਰ ਵਿੱਚ ਖ਼ੁਰਾਕੀ ਵਸਤਾਂ ਜਿਵੇਂ ਅਨਾਜ ਅਤੇ ਬਨਸਪਤੀ ਤੇਲਾਂ ਦੀਆਂ ਕੀਮਤਾਂ ਮਾਰਚ ਮਹੀਨੇ ਆਪਣੇ ਹੁਣ ਤੱਕ ਦੇ ਸਭ ਤੋਂ ਉੱਚ ਪੱਧਰ ‘ਤੇ ਪੁੱਜ ਗਈਆਂ ਹਨ। ਸੰਯੁਕਤ ਰਾਸ਼ਟਰ ਦੀ ਖ਼ੁਰਾਕ ਤੇ ਖੇਤੀਬਾੜੀ ਸੰਸਥਾ (ਐੱਫਏਓ) ਨੇ ਅੱਜ ਕਿਹਾ ਕਿ …

Read More »

ਆਸਟਰੇਲੀਆ ਦੀ ਯੂਕਰੇਨ ਨੂੰ 142 ਮਿਲੀਅਨ ਡਾਲਰ ਦੀ ਸਹਾਇਤਾ,ਬਖਤਰਬੰਦ ਵਾਹਨ ਭੇਜੇ

ਆਸਟਰੇਲੀਆ ਦੀ ਯੂਕਰੇਨ ਨੂੰ 142 ਮਿਲੀਅਨ ਡਾਲਰ ਦੀ ਸਹਾਇਤਾ,ਬਖਤਰਬੰਦ ਵਾਹਨ ਭੇਜੇ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਬੇਨਤੀ ‘ਤੇ ਆਸਟਰੇਲੀਆ ਨੇ ਯੂਕਰੇਨ ਨੂੰ 20 ਬਖਤਰਬੰਦ ਟਰੱਕ ਦੇਣ ਦਾ ਵਾਅਦਾ ਕੀਤਾ ਸੀ। ਇਸਦੇ ਤਹਿਤ, ਹੁਣ ਆਸਟਰੇਲੀਆ ਵੱਲੋਂ ਯੂਕਰੇਨ ਲਈ ਤਿੰਨ ਬਖਤਰਬੰਦ ਫੌਜੀ ਟਰੱਕ ਭੇਜੇ ਗਏ ਹਨ। ਆਸਟਰੇਲੀਆ ਤੋਂ ਮਿਲੇ ਇਨ੍ਹਾਂ ਵਾਹਨਾਂ ਦੀ ਵਰਤੋਂ ਜੰਗੀ ਖੇਤਰ ਵਿੱਚ ਫੌਜੀਆਂ ਅਤੇ ਨਾਗਰਿਕਾਂ ਨੂੰ ਇੱਕ ਥਾਂ …

Read More »

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਲਾਹੌਰ, 8 ਅਪਰੈਲ ਪਾਕਿਸਤਾਨ ਦੀ ਇੱਕ ਅਤਿਵਾਦ ਰੋਕੂ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅਤਿਵਾਦ ਲਈ ਫੰਡਿੰਗ ਕਰਨ ਦੇ ਦੋ ਹੋਰ ਮਾਮਲਿਆਂ ਵਿਚ 32 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ 70 ਸਾਲਾ ਕੱਟੜਪੰਥੀ ਮੌਲਵੀ ਨੂੰ ਅਜਿਹੇ ਪੰਜ …

Read More »

ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ

ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ

ਇਸਲਾਮਾਬਾਦ, 8 ਅਪਰੈਲ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ …

Read More »