Home / 2022 / April (page 3)

Monthly Archives: April 2022

Premier Kenney Confident in Party Unity

Premier Kenney Confident in Party Unity

Edmonton(ATB): Yash Sharma, Publisher and Editor-in-Chief, Asian Tribuneinterviewed Hon Jason Kenney on April 20, 2022 regarding his Governmentfunctioning, Economy recovery, unemployment, Oil patch issues and leadershiprace. Excerpts are.Q: I do agree that the Government has balanced the budget and there is $500Msurplus. However, what plans does the Government of Alberta …

Read More »

‘ਮੈਨੂੰ ਲੱਗਦੈ ਪੰਜਾਬ ਨੇ ਗੂੰਗੇ-ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ’ : ਡਾ ਧਰਮਵੀਰ ਗਾਂਧੀ

‘ਮੈਨੂੰ ਲੱਗਦੈ ਪੰਜਾਬ ਨੇ ਗੂੰਗੇ-ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ’ : ਡਾ ਧਰਮਵੀਰ ਗਾਂਧੀ

ਪੰਜਾਬ ਤੇ ਹਰਿਆਣਾ ਵਿਚਾਲੇ ਐੱਸਵਾਈਐੱਲ ਨਹਿਰ ਦੇ ਪਾਣੀ ਦਾ ਮੁੱਦੇ ‘ਤੇ ਸਿਆਸਤ ਭਖ ਗਈ ਹੈ। ਹਰਿਆਣਾ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਟਵੀਟ …

Read More »

ਚੀਨੀ ਕਬਜ਼ਿਆਂ ਵਿਰੁੱਧ ਵੀ ਸਰਕਾਰ ਬੁਲਡੋਜ਼ਰ ਚਲਾਏ: ਕਾਂਗਰਸ

ਚੀਨੀ ਕਬਜ਼ਿਆਂ ਵਿਰੁੱਧ ਵੀ ਸਰਕਾਰ ਬੁਲਡੋਜ਼ਰ ਚਲਾਏ: ਕਾਂਗਰਸ

ਨਵੀਂ ਦਿੱਲੀ, 20 ਅਪਰੈਲ ਕਾਂਗਰਸ ਨੇ ਦਿੱਲੀ ਦੇ ਜਹਾਂਗੀਰਪੁਰੀ ਵਿਚ ਕਬਜ਼ੇ ਢਾਹੁਣ ਦੀ ਮੁਹਿੰਮ ਨੂੰ ਤੁਰੰਤ ਨਾ ਰੋਕਣ ਲਈ ਕੇਂਦਰ ‘ਤੇ ਹਮਲਾ ਬੋਲਿਆ ਅਤੇ ਇਸ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ’ ਕਰਾਰ ਦਿੱਤਾ। ਇਸ ਦੇ ਨਾਲ ਹੀ ਪਾਰਟੀ ਨੇ ਅਰੁਣਾਚਲ ਪ੍ਰਦੇਸ਼ ਤੇ ਲੱਦਾਖ ਵਿੱਚ ਵੀ ਚੀਨੀ ਕਬਜ਼ਿਆਂ ਵਿਰੁੱਧ ਵੀ …

Read More »

ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਕੋਲੰਬੋ, 20 ਅਪਰੈਲ ਸ੍ਰੀਲੰਕਾ ਦੇ ਦੱਖਣ-ਪੱਛਮੀ ਰਾਮਬੁਕਾਨਾ ਖੇਤਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੋਂ ਬਾਅਦ ਲਗਾਇਆ ਗਿਆ ਕਰਫਿਊ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਭੀੜ ਨੂੰ ਖਿੰਡਾਉਣ ਲਈ ਪੁਲੀਸ ਦੀ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ 13 ਹੋਰ ਜ਼ਖਮੀ ਹੋ ਗਏ ਸਨ। …

Read More »

ਡੌਨ ਨੂੰ 25 ਸਾਲ ਤੋਂ ਵੱਧ ਦੀ ਸਜਾ ਨਹੀਂ ਦਿੱਤੀ ਜਾ ਸਕਦੀ ?

ਡੌਨ ਨੂੰ 25 ਸਾਲ ਤੋਂ ਵੱਧ ਦੀ ਸਜਾ ਨਹੀਂ ਦਿੱਤੀ ਜਾ ਸਕਦੀ ?

ਭਾਰਤੀ ਕੇਂਦਰੀ ਗ੍ਰਹਿ ਸਕੱਤਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਸਰਕਾਰ ਤੱਤਕਾਲੀ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਵੱਲੋਂ ਪੁਰਤਗਾਲ ਸਰਕਾਰ ਨੂੰ ਦਿੱਤੇ ਉਸ ਭਰੋਸੇ ਲਈ ਪਾਬੰਦ ਹੈ ਕਿ ਅਬੂ ਸਲੇਮ ਨੂੰ 25 ਸਾਲ ਤੋਂ ਵੱਧ ਸਜ਼ਾ ਨਹੀਂ ਦੇ ਸਕਦੀ। ਅਦਾਲਤ ਨੇ 12 ਅਪਰੈਲ ਨੂੰ ਕੇਂਦਰੀ ਗ੍ਰਹਿ ਸਕੱਤਰ ਨੂੰ …

Read More »

ਸੰਗਰੂਰ: ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ਮੁਅੱਤਲ, ਡੀਸੀ ਨੂੰ ਲਾਇਆ ਪ੍ਰਬੰਧਕ

ਸੰਗਰੂਰ: ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ਮੁਅੱਤਲ, ਡੀਸੀ ਨੂੰ ਲਾਇਆ ਪ੍ਰਬੰਧਕ

ਗੁਰਦੀਪ ਸਿੰਘ ਲਾਲੀ ਸੰਗਰੂਰ, 19 ਅਪਰੈਲ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਇਥੋਂ ਦੇ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ‘ਤੇ ਫੰਡਾਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ, ਜਿਥੇ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰਕੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਲਗਾ ਦਿੱਤਾ ਹੈ, ਉਥੇ ਦੋਸ਼ਾਂ ਤਹਿਤ ਸੰਗਰੂਰ …

Read More »

ਸ਼ਾਹਬਾਜ਼ ਸ਼ਰੀਫ਼ ਵੱਲੋਂ ਭਾਰਤ ਨਾਲ ‘ਅਰਥਪੂਰਨ’ ਸੰਵਾਦ ਦੀ ਵਕਾਲਤ

ਸ਼ਾਹਬਾਜ਼ ਸ਼ਰੀਫ਼ ਵੱਲੋਂ ਭਾਰਤ ਨਾਲ ‘ਅਰਥਪੂਰਨ’ ਸੰਵਾਦ ਦੀ ਵਕਾਲਤ

ਨਵੀਂ ਦਿੱਲੀ, 17 ਅਪਰੈਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੋਵਾਂ ਮੁਲਕਾਂ ਦਰਮਿਆਨ ‘ਅਰਥਪੂਰਨ’ ਸੰਵਾਦ ਰਚਾਉਣ ਲਈ ਜ਼ੋਰ ਪਾਇਆ ਹੈ। ਸ੍ਰੀ ਮੋਦੀ ਨੇ ਪਾਕਿਸਤਾਨੀ ਆਗੂ ਨੂੰ ਮੁਲਕ ਦਾ ਵਜ਼ੀਰੇ ਆਜ਼ਮ ਬਣਨ ‘ਤੇ ਪੱਤਰ ਲਿਖ ਕੇ ਵਧਾਈ ਦਿੱਤੀ ਸੀ। ਸੂਤਰਾਂ ਮੁਤਾਬਕ …

Read More »

ਅੰਮ੍ਰਿਤਸਰ ਨੇੜੇ ਹੋਏ ਧਮਾਕੇ ‘ਚ ਇਕ ਦੀ ਮੌਤ, ਦੋ ਜ਼ਖ਼ਮੀ

ਅੰਮ੍ਰਿਤਸਰ ਨੇੜੇ ਹੋਏ ਧਮਾਕੇ ‘ਚ ਇਕ ਦੀ ਮੌਤ, ਦੋ ਜ਼ਖ਼ਮੀ

ਅਜਨਾਲਾ ਦੇ ਪਿੰਡ ਕੋਟਲਾ ਗਾਜੀਆਂ ਵਿਚ ਧਮਾਕਾ ਹੋਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਜਣੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਿੱਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਜਿਸ ਵਿੱਚੋਂ ਪਿੰਡ ਕੋਟਲਾ ਕਾਜੀਆਂ ਦੀ ਟੀਮ ਜੇਤੂ ਰਹੀ ਜਿਸ ਦਾ ਜਸ਼ਨ ਮਨਾਉਣ ਲਈ ਪਟਾਕੇ ਚਲਾਉਣ ਦੇ ਮਨੋਰਥ ਨਾਲ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਕਰਨਗੇ ਸੰਬੋਧਨ

ਨਵੀਂ ਦਿੱਲੀ, 18 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾ਼ਸ਼ ਪੁਰਬ ਮੌਕੇ ਸੰਦੇਸ਼ ਦੇਣਗੇ। ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਵੱਲੋਂ ਇਸ ਮੌਕੇ ਯਾਦਗਾਰੀ ਸਿੱਕਾ ਅਤੇ …

Read More »