Breaking News
Home / 2022 / April (page 6)

Monthly Archives: April 2022

ਵਿਲ ਸਮਿਥ ‘ਤੇ 10 ਸਾਲ ਲਈ ਲਗਾਈ ਗਈ ਪਾਬੰਦੀ

ਵਿਲ ਸਮਿਥ ‘ਤੇ 10 ਸਾਲ ਲਈ ਲਗਾਈ ਗਈ ਪਾਬੰਦੀ

ਹਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਵਿਲ ਸਮਿਥ ਨੂੰ ਆਸਕਰ ਅਤੇ ਹੋਰ ਅਕੈਡਮੀ ਪ੍ਰੋਗਰਾਮਾਂ ਤੋਂ 10 ਸਾਲ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫੈਸਲਾ ਹਾਲ ਹੀ ‘ਚ ਆਸਕਰ ਸਮਾਰੋਹ 2022 ‘ਚ ਵਿਲ ਸਮਿਥ ਦੇ ਥੱਪੜ ਦੇ ਸਕੈਂਡਲ ਤੋਂ ਬਾਅਦ 8 ਅਪ੍ਰੈਲ ਨੂੰ ਲਿਆ ਗਿਆ ਹੈ, ਜਿਸ ‘ਚ ਉਸ ਨੇ ਹੋਸਟ ਕ੍ਰਿਸ …

Read More »

ਕੋਵੀਸ਼ੀਲਡ ਤੇ ਕੋਵੈਕਸੀਨ ਡੋਜ਼ ਦੀ ਕੀਮਤ ਘਟੀ

ਕੋਵੀਸ਼ੀਲਡ ਤੇ ਕੋਵੈਕਸੀਨ ਡੋਜ਼ ਦੀ ਕੀਮਤ ਘਟੀ

ਨਵੀਂ ਦਿੱਲੀ, 9 ਅਪਰੈਲ ਕਰੋਨਾ ਰੋਕੂ ਟੀਕੇ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਆਫ ਇੰਡੀਆ ਤੇ ਭਾਰਤ ਬਾਇਓਟੈਕ ਵੱਲੋਂ ਕਰੋਨਾ ਦੀ ਇਹਤਿਹਾਤੀ ਡੋਜ਼ ਦੀ ਕੀਮਤ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਨਿੱਜੀ ਹਸਪਤਾਲਾਂ ਲਈ ਕੋਵਿਡ-19 ਵੈਕਸੀਨ ਦੀ ਇਹਤਿਹਾਤੀ ਖੁਰਾਕ ਦੀਆਂ ਕੀਮਤਾਂ ਨੂੰ 600 ਤੋਂ …

Read More »

ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ

ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ

ਰੋਮ, 8 ਅਪਰੈਲ ਸੰਯੁਕਤ ਰਾਸ਼ਟਰ ਨੇ ਅੱਜ ਕਿਹਾ ਕਿ ਰੂਸ-ਯੂਕਰੇਨ ਜੰਗ ਕਾਰਨ ਸੰਸਾਰ ਭਰ ਵਿੱਚ ਖ਼ੁਰਾਕੀ ਵਸਤਾਂ ਜਿਵੇਂ ਅਨਾਜ ਅਤੇ ਬਨਸਪਤੀ ਤੇਲਾਂ ਦੀਆਂ ਕੀਮਤਾਂ ਮਾਰਚ ਮਹੀਨੇ ਆਪਣੇ ਹੁਣ ਤੱਕ ਦੇ ਸਭ ਤੋਂ ਉੱਚ ਪੱਧਰ ‘ਤੇ ਪੁੱਜ ਗਈਆਂ ਹਨ। ਸੰਯੁਕਤ ਰਾਸ਼ਟਰ ਦੀ ਖ਼ੁਰਾਕ ਤੇ ਖੇਤੀਬਾੜੀ ਸੰਸਥਾ (ਐੱਫਏਓ) ਨੇ ਅੱਜ ਕਿਹਾ ਕਿ …

Read More »

ਆਸਟਰੇਲੀਆ ਦੀ ਯੂਕਰੇਨ ਨੂੰ 142 ਮਿਲੀਅਨ ਡਾਲਰ ਦੀ ਸਹਾਇਤਾ,ਬਖਤਰਬੰਦ ਵਾਹਨ ਭੇਜੇ

ਆਸਟਰੇਲੀਆ ਦੀ ਯੂਕਰੇਨ ਨੂੰ 142 ਮਿਲੀਅਨ ਡਾਲਰ ਦੀ ਸਹਾਇਤਾ,ਬਖਤਰਬੰਦ ਵਾਹਨ ਭੇਜੇ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਬੇਨਤੀ ‘ਤੇ ਆਸਟਰੇਲੀਆ ਨੇ ਯੂਕਰੇਨ ਨੂੰ 20 ਬਖਤਰਬੰਦ ਟਰੱਕ ਦੇਣ ਦਾ ਵਾਅਦਾ ਕੀਤਾ ਸੀ। ਇਸਦੇ ਤਹਿਤ, ਹੁਣ ਆਸਟਰੇਲੀਆ ਵੱਲੋਂ ਯੂਕਰੇਨ ਲਈ ਤਿੰਨ ਬਖਤਰਬੰਦ ਫੌਜੀ ਟਰੱਕ ਭੇਜੇ ਗਏ ਹਨ। ਆਸਟਰੇਲੀਆ ਤੋਂ ਮਿਲੇ ਇਨ੍ਹਾਂ ਵਾਹਨਾਂ ਦੀ ਵਰਤੋਂ ਜੰਗੀ ਖੇਤਰ ਵਿੱਚ ਫੌਜੀਆਂ ਅਤੇ ਨਾਗਰਿਕਾਂ ਨੂੰ ਇੱਕ ਥਾਂ …

Read More »

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਲਾਹੌਰ, 8 ਅਪਰੈਲ ਪਾਕਿਸਤਾਨ ਦੀ ਇੱਕ ਅਤਿਵਾਦ ਰੋਕੂ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅਤਿਵਾਦ ਲਈ ਫੰਡਿੰਗ ਕਰਨ ਦੇ ਦੋ ਹੋਰ ਮਾਮਲਿਆਂ ਵਿਚ 32 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ 70 ਸਾਲਾ ਕੱਟੜਪੰਥੀ ਮੌਲਵੀ ਨੂੰ ਅਜਿਹੇ ਪੰਜ …

Read More »

ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ

ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ

ਇਸਲਾਮਾਬਾਦ, 8 ਅਪਰੈਲ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ …

Read More »

ਦਿੱਲੀ ਤੋਂ ਵੈਨਕੂਵਰ ਵਿਚਾਲੇ ਏਅਰ ਕੈਨੇਡਾ ਦੀਆਂ ਉਡਾਣਾਂ ਬੰਦ !

ਦਿੱਲੀ ਤੋਂ ਵੈਨਕੂਵਰ ਵਿਚਾਲੇ ਏਅਰ ਕੈਨੇਡਾ ਦੀਆਂ ਉਡਾਣਾਂ ਬੰਦ !

ਦੋ ਸਾਲ ਦੇ ਅੰਤਰਾਲ ਦੇ ਬਾਅਦ ਖੁੱਲ੍ਹੀ ਏਅਰਲਾਈਨਜ਼ ਦੀਆਂ ਟਿਕਟਾਂ ਦੀ ਵੱਧਦੀ ਕੀਮਤ ਪਹਿਲਾਂ ਹੀ ਸਿਰ ਦਰਦ ਬਣੀ ਹੋਈ ਹੈ। ਹੁਣ ਯਾਤਰੀਆਂ ਨੂੰ ਇਕ ਹੋਰ ਝਟਕੇ ਦਾ ਸਾਹਮਣਾ ਕਰਨਾ ਹੋਵੇਗਾ। ਕੈਨੇਡਾ ਦੀ ਵੱਡੀ ਹਵਾਈ ਕੰਪਨੀ ਏਅਰ ਕੈਨੇਡਾ ਨੇ ਫ਼ੈਸਲਾ ਕੀਤਾ ਹੈ ਉਹ ਦਿੱਲੀ ਤੋ ਵੈਨਕੂਵਰ ਲਈ 2 ਜੂਨ ਤੋਂ 6 …

Read More »

ਭਾਰਤ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ: ਵਿਦੇਸ਼ ਮੰਤਰਾਲਾ

ਭਾਰਤ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 7 ਅਪਰੈਲ ਭਾਰਤ ਨੇ ਅੱਜ ਕਿਹਾ ਕਿ ਉਸ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, ”ਸਾਡਾ ਧਿਆਨ ਮੌਜੂਦਾ ਹਾਲਾਤ ਵਿੱਚ ਇਨ੍ਹਾਂ ਸਥਾਪਤ ਕੀਤੇ ਆਰਥਿਕ ਸਬੰਧਾਂ ਨੂੰ ਸਥਿਰ ਕਰਨ ‘ਤੇ ਹੈ। ਸਾਡੀਆਂ ਕਾਰਵਾਈਆਂ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ ਹੈ।” ਵਿਦੇਸ਼ …

Read More »

ਪਟਿਆਲਾ ’ਚ ਦੋ ਨੌਜਵਾਨਾਂ ਦੇ ਕਤਲ

ਪਟਿਆਲਾ ’ਚ ਦੋ ਨੌਜਵਾਨਾਂ ਦੇ ਕਤਲ

ਪਟਿਆਲਾ ‘ਚ ਦੋ ਵੱਖ ਵੱਖ ਵਾਰਦਾਤਾਂ ਵਿੱਚ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਹੈ। ਪਟਿਆਲਾ ਨੇੜਲੇ ਪਿੰਡ ਦੌਣਕਲਾਂ ਦੇ 35 ਸਾਲਾ ਧਰਮਿੰਦਰ ਸਿੰਘ ਭਿੰਦਾ ਪੁੱਤਰ ਧਨੰਤਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਚਾਰ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਥਾਣਾ ਅਰਬਨ ਅਸਟੇਟ ਦੀ …

Read More »