ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ‘ਚ ਵਿੱਤੀ ਮਾਮਲਿਆਂ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸਰਕਾਰ ਨੇ ਵੱਖ ਵੱਖ ਵਿਭਾਗਾਂ ਲਈ 26,454 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਪੈਨਲਟੀ ਮਾਫ਼ੀ ਨੂੰ ਮਨਜ਼ੂਰੀ ਦਿੱਤੀ ਗਈ …
Read More »Daily Archives: May 2, 2022
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …
Read More »ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਨੇ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ । ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਸਹੁੰ ਚੁਕਾਈ ਗਈ ਹੈ। ਵਿਧਾਨ ਸਭਾ ਸ਼ੈਸਨ ‘ਚ ਉਨ੍ਹਾਂ ਵੱਲੋਂ …
Read More »