Home / 2022 / May / 09

Daily Archives: May 9, 2022

ਅਸਾਮ ’ਚ 13 ਦਹਿਸ਼ਤਗਰਦਾਂ ਵੱਲੋਂ ਆਤਮ-ਸਮਰਪਣ

ਦੀਫੂ (ਅਸਾਮ), 8 ਮਈ ਅਸਾਮ ਦੇ ਕਰਬੀ ਐਂਗਲੌਂਗ ਜ਼ਿਲ੍ਹੇ ਵਿੱਚ ਆਲ ਆਦਿਵਾਸੀ ਨੈਸ਼ਨਲ ਲਿਬਰੇਸ਼ਨ ਆਰਮੀ (ਏਏਐੱਨਐੱਲਏ) ਦੇ 13 ਦਹਿਸ਼ਗਰਦਾਂ ਨੇ ਸੁਰੱਖਿਆ ਬਲਾਂ ਕੋਲ ਅੱਜ ਆਤਮ-ਸਮਰਪਣ ਕਰ ਦਿੱਤਾ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਟੋਮੈਟਿਕ ਰਾਈਫਲਾਂ ਸਣੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ-ਸਿੱਕਾ ਸੁਰੱਖਿਆ ਬਲਾਂ ਕੋਲ ਜਮ੍ਹਾਂ ਕਰਵਾਇਆ। ਬੋਕਾਜਨ …

Read More »

ਤੂਫ਼ਾਨ ‘ਆਸਨੀ’ ਦੇ ਪੂਰਬੀ ਤੱਟ ਨਾਲ ਟਕਰਾਉਣ ਦਾ ਖ਼ਦਸ਼ਾ ਘਟਿਆ

ਭੁਬਨੇਸ਼ਵਰ, 8 ਮਈ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬੀ ਹਿੱਸੇ ‘ਤੇ ਬਣੇ ਗਹਿਰੇ ਦਬਾਅ ਕਾਰਨ ਚੱਕਰਵਾਤੀ ਤੂਫ਼ਾਨ ‘ਆਸਨੀ’ ਪਿਛਲੇ 6 ਘੰਟਿਆਂ ਦੌਰਾਨ 16 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਪੱਛਮ-ਉੱਤਰ ਪੱਛਮ ਵੱਲ ਵੱਧ ਰਿਹਾ ਹੈ। ਅੱਜ ਸਵੇਰੇ ਇਹ ਨਿਕੋਬਾਰ ਟਾਪੂ ਤੋਂ 450 ਕਿਲੋਮੀਟਰ, ਪੋਰਟ ਬਲੇਅਰ ਤੋਂ ਪੱਛਮ ਵੱਲ 380 ਕਿਲੋਮੀਟਰ ਤੇ …

Read More »

ਧਰਮਸ਼ਾਲਾ ’ਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ ’ਤੇ ਲੱਗੇ ਖਾਲਿਸਤਾਨ ਦੇ ਝੰਡੇ

ਧਰਮਸ਼ਾਲਾ, 8 ਮਈ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ‘ਤੇ ਖਾਲਿਸਤਾਨ ਦੇ ਝੰਡੇ ਅਤੇ ਦੀਵਾਰਾਂ ‘ਤੇ ਨਾਅਰੇ ਲਿਖੇ ਹੋਏ ਮਿਲੇ। ਇਹ ਝੰਡੇ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ਨੰਬਰ ਇਕ ਦੇ ਬਾਹਰ ਲਾਏ ਗੲੇ ਸਨ। ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਇਹ ਝੰਡੇ ਹਟਾ …

Read More »

ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੀ ਪਤਨੀ ਜਿਲ ਬਾਇਡਨ ਨੇ ਯੂਕਰੇਨ ਦਾ ਅਚਾਨਕ ਕੀਤਾ ਦੌਰਾ

ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੀ ਪਤਨੀ ਜਿਲ ਬਾਇਡਨ ਨੇ ਯੂਕਰੇਨ ਦਾ ਅਚਾਨਕ ਕੀਤਾ ਦੌਰਾ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਪਤਨੀ ਜਿਲ ਬਾਇਡਨ ਐਤਵਾਰ ਨੂੰ ਅਚਾਨਕ ਪੱਛਮੀ ਯੂਕਰੇਨ ਪਹੁੰਚੀ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਪਤਨੀ ਓਲੇਨਾ ਜ਼ੇਲੇਂਸਕਾ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ, ਜਿਲ ਰੂਸੀ ਹਮਲੇ ਤੋਂ ਬਾਅਦ ਯੂਕਰੇਨ ਦਾ ਦੌਰਾ ਕਰਨ ਵਾਲੀਆਂ ਅਮਰੀਕੀ ਮਸ਼ਹੂਰ ਹਸਤੀਆਂ ਵਿੱਚੋਂ ਇੱਕ ਬਣ ਗਈ। ਜਿਲ ਨੇ …

Read More »

‘ਆਪ’ ਵਿਧਾਇਕ ਨਿੱਝਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

‘ਆਪ’ ਵਿਧਾਇਕ ਨਿੱਝਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਹੋਈ ਚੋਣ ਜਿੱਤ ਕੇ ‘ਆਪ’ ਦੇ ਹਲਕਾ ਦੱਖਣੀ ਤੋਂ ਵਿਧਾਇਕ ਡਾ। ਇੰਦਰਬੀਰ ਸਿੰਘ ਨਿੱਝਰ ਸੰਸਥਾ ਪ੍ਰਧਾਨ ਬਣ ਗਏ ਹਨ। ਉਨ੍ਹਾਂ ਨੇ 243 ਵੋਟਾਂ ਪ੍ਰਾਪਤ ਕੀਤੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਸਰਬਜੀਤ ਸਿੰਘ ਨੂੰ ਸਿਰਫ 85 ਵੋਟਾਂ ਪਈਆਂ। ਉਨ੍ਹਾਂ 158 ਵੋਟਾਂ …

Read More »