Home / 2022 / May (page 27)

Monthly Archives: May 2022

ਅਗਲੇ ਚਾਰ-ਪੰਜ ਦਿਨ ਗਰਮੀ ਦੀ ਲਹਿਰ ਨਹੀਂ: ਮੌਸਮ ਵਿਭਾਗ

ਵਿਭਾ ਸ਼ਰਮਾ ਨਵੀਂ ਦਿੱਲੀ, 3 ਮਈ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਗਰਮੀ ਦੀ ਲਹਿਰ ਨਹੀਂ ਹੋਵੇਗੀ। ਉੱਤਰੀ ਭਾਰਤ ਵਿੱਚ ਅਪਰੈਲ ਵਿੱਚ ਸਰਗਰਮ ਪੱਛਮੀ ਗੜਬੜੀਆਂ ਦੀ ਅਣਹੋਂਦ ਕਾਰਨ ਉੱਤਰੀ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਬਹੁਤ ਘੱਟ ਮੀਂਹ ਪਿਆ …

Read More »

‘ਸਿੱਖਾਂ ਦੀ ਆਜ਼ਾਦੀ ਦੇ ਐਲਾਨ’ ਦੀ ਵਰ੍ਹੇਗੰਢ ਬਾਰੇ ਕਨੈਕਟੀਕਟ ਜਨਰਲ ਅਸੈਂਬਲੀ ਵੱਲੋਂ ਪੇਸ਼ ‘ਹਵਾਲੇ’ ਦੀ ਨਿਖੇਧੀ

ਨਿਊ ਯਾਰਕ: ਨਿਊ ਯਾਰਕ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਅਮਰੀਕੀ ਰਾਜ ਕਨੈਕਟੀਕਟ ਦੀ ਜਨਰਲ ਅਸੈਂਬਲੀ ਵੱਲੋਂ ਅਖੌਤੀ “ਸਿੱਖਾਂ ਦੀ ਆਜ਼ਾਦੀ ਦੇ ਐਲਾਨ” ਦੀ ਵਰ੍ਹੇਗੰਢ ਨੂੰ ਮਾਨਤਾ ਦੇਣ ਵਾਲੇ ਹਵਾਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸੁਲੇਟ ਨੇ ਕਿਹਾ ਕਿ ਉਹ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨਾਲ ਇਸ ਮੁੱਦੇ ਨੂੰ ਸਬੰਧਤ ਅਮਰੀਕੀ …

Read More »

ਆਪ ਸਰਕਾਰ ਨੇ ਆਪਣੇ ਕੀਤੇ ਐਲਾਨਾਂ ਦੇ ਨੋਟੀਫਿਕੇਸ਼ਨ ਨੂੰ ਦਿੱਤੀ ਪ੍ਰਵਾਨਗੀ

ਆਪ ਸਰਕਾਰ ਨੇ ਆਪਣੇ ਕੀਤੇ ਐਲਾਨਾਂ ਦੇ ਨੋਟੀਫਿਕੇਸ਼ਨ ਨੂੰ ਦਿੱਤੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ‘ਚ ਵਿੱਤੀ ਮਾਮਲਿਆਂ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸਰਕਾਰ ਨੇ ਵੱਖ ਵੱਖ ਵਿਭਾਗਾਂ ਲਈ 26,454 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਪੈਨਲਟੀ ਮਾਫ਼ੀ ਨੂੰ ਮਨਜ਼ੂਰੀ ਦਿੱਤੀ ਗਈ …

Read More »

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ

ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …

Read More »

ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਨੇ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ । ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਸਹੁੰ ਚੁਕਾਈ ਗਈ ਹੈ। ਵਿਧਾਨ ਸਭਾ ਸ਼ੈਸਨ ‘ਚ ਉਨ੍ਹਾਂ ਵੱਲੋਂ …

Read More »