Home / 2023 / January / 14 (page 2)

Daily Archives: January 14, 2023

ਇਰਾਨ ਨੇ ਜਾਸੂਸੀ ਦੇ ਦੋਸ਼ ’ਚ ਰੱਖਿਆ ਮੰਤਰਾਲੇ ਦੇ ਸਾਬਕਾ ਅਧਿਕਾਰੀ ਨੂੰ ਸਜ਼ਾ-ਏ-ਮੌਤ ਦਿੱਤੀ

ਦੁਬਈ, 14 ਜਨਵਰੀ ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਰੱਖਿਆ ਮੰਤਰਾਲੇ ਵਿਚ ਕੰਮ ਕਰਨ ਵਾਲੇ ਦੋਹਰੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਇਰਾਨ ਦੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਫਾਂਸੀ ਦੇਣ ਦੇ ਫੈਸਲੇ ਦੀ ਅੰਤਰਰਾਸ਼ਟਰੀ ਆਲੋਚਨਾ ਹੋਈ ਹੈ। ਇਰਾਨ ਦੀ ਨਿਆਂਪਾਲਿਕਾ ਨਾਲ ਜੁੜੀ …

Read More »

ਗਣਤੰਤਰ ਦਿਵਸ: ਡਰੋਨ, ਪਤੰਗ ਤੇ ਗੁਬਾਰੇ ਉਡਾਉਣ ’ਤੇ ਪਾਬੰਦੀ

ਗੁਰੂਗ੍ਰਾਮ, 14 ਜਨਵਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਡਰੋਨ, ਹਲਕੇ ਜਹਾਜ਼, ਗਲਾਈਡਰ, ਗੁਬਾਰੇ ਅਤੇ ਪਤੰਗ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸੀਆਰਪੀਸੀ ਦੀ ਧਾਰਾ 144 ਤਹਿਤ ਲਾਈ ਗਈ ਹੈ ਜੋ 26 ਜਨਵਰੀ ਤੱਕ ਜਾਰੀ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ …

Read More »

ਪੰਜਾਬ ’ਚ ਠੰਢ ਤੇ ਧੁੰਦ ਜਾਰੀ: 0.6 ਡਿਗਰੀ ਨਾਲ ਬਠਿੰਡਾ ਸਭ ਤੋਂ ਠੰਢਾ

ਆਤਿਸ਼ ਗੁਪਤਾ ਚੰਡੀਗੜ੍ਹ, 14 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਮਾਘੀ ‘ਤੇ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਪੰਜਾਬ ਵਿੱਚ ਅੱਜ ਦਿਨ ਸਮੇਂ ਪੈ ਰਹੀ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ …

Read More »

ਚੀਨ ’ਚ ਕਰੋਨਾ ਕਾਰਨ ਮਹੀਨੇ ਅੰਦਰ 60 ਹਜ਼ਾਰ ਮੌਤਾਂ ਹੋਈਆਂ

ਪੇਈਚਿੰਗ, 14 ਜਨਵਰੀ ਚੀਨ ਨੇ ਅੱਜ ਦੱਸਿਆ ਹੈ ਕਿ ਦਸੰਬਰ ਤੋਂ ਹੁਣ ਤੱਕ ਦੇਸ਼ ਦੇ ਹਸਪਤਾਲਾਂ ਵਿੱਚ ਕੋਵਿਡ-19 ਕਾਰਨ 59,938 ਮੌਤਾਂ ਹੋਈਆਂ। ਅਧਿਕਾਰੀਆਂ ਮੁਤਾਬਕ ਇਹ ਮੌਤਾਂ 8 ਦਸੰਬਰ 2022 ਤੋਂ 12 ਜਨਵਰੀ 2023ਵਿਚਾਲੇ ਹੋਈਆਂ। ਮਰਨ ਵਾਲਿਆਂ ਦੀ ਔਸਤ ਉਮਰ 80.3 ਸਾਲ ਹੈ। Source link

Read More »