Home / 2023 / January / 25 (page 2)

Daily Archives: January 25, 2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਦਰਸ਼ਨ ਸਿੰਘ ਸੋਢੀ ਮੁਹਾਲੀ, 25 ਜਨਵਰੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਕਰ ਦਿੱਤਾ ਹੈ। ਪੰਜਵੀਂ ਦੀ ਪ੍ਰੀਖਿਆ 27 ਫਰਵਰੀ ਤੋਂ 6 ਮਾਰਚ ਤੱਕ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ 25 ਫਰਵਰੀ ਤੋਂ 21 ਮਾਰਚ ਤੱਕ …

Read More »

ਪਾਕਿਸਤਾਨ: ਇਮਰਾਨ ਖ਼ਾਨ ਦੇ ਨੇੜੇ ਫ਼ਵਾਦ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ

ਇਸਲਾਮਾਬਾਦ, 25 ਜਨਵਰੀ ਪਾਕਿਸਤਾਨ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫ਼ਵਾਦ ਚੌਧਰੀ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ। ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜ਼ਿਸ਼ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਕੱਤਰ …

Read More »

30 ਲੱਖ ਟਨ ਕਣਕ ਕਿਫਾਇਤੀ ਭਾਅ ’ਤੇ ਵੇਚੇਗੀ ਸਰਕਾਰ

ਨਵੀਂ ਦਿੱਲੀ, 25 ਜਨਵਰੀ ਕਣਕ ਅਤੇ ਆਟੇ ਦੀਆਂ ਵਧੀਆਂ ਕੀਮਤਾਂ ‘ਤੇ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਵੱਲੋਂ 30 ਲੱਖ ਟਨ ਕਣਕ ਖੁੱਲ੍ਹੀ ਮਾਰਕੀਟ ਵਿੱਚ ਕਿਫਾਇਤੀ ਭਾਅ ‘ਤੇ ਵੇਚੀ ਜਾਵੇਗੀ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਆਟੇ ਦੀ ਕੀਮਤ ਲਗਭਗ 38 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਸੂਤਰਾਂ ਅਨੁਸਾਰ ਖਾਧ ਮੰਤਰਾਲੇ ਵੱਲੋਂ …

Read More »

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਤਖ਼ਤ ਦਮਦਮਾ ਸਾਹਿਬ ’ਚ ਨਤਮਸਤਕ, ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 25 ਜਨਵਰੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਇੱਥੇ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆਂ ਸਿਰੋਪਾ ਭੇਟ ਕੀਤਾ। ਕੇਂਦਰੀ ਮੰਤਰੀ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਅਕਾਲ ਤਖ਼ਤ …

Read More »