Home / 2023 / March / 07 (page 4)

Daily Archives: March 7, 2023

ਯੂਪੀਏ ਸਰਕਾਰ ਵੇਲੇ ਪ੍ਰਤੀ ਵਿਅਕਤੀ ਆਮਦਨ 258.8 ਫ਼ੀਸਦ ਵਧੀ, ਜਦ ਕਿ ਮੋਦੀ ਦੇ ਕਾਰਜਕਾਲ ਦੌਰਾਨ ਸਿਰਫ਼ 98.5% ਵਾਧਾ ਹੋਇਆ: ਖੜਗੇ

ਨਵੀਂ ਦਿੱਲੀ, 7 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੇ 10 ਸਾਲਾਂ ਦੌਰਾਨ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 258.8 ਫੀਸਦੀ ਵਧੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲ ਦੇ ਕਾਰਜਕਾਲ ਦੌਰਾਨ ਪ੍ਰਤੀ ਵਿਅਕਤੀ ਆਮਦਨ ਸਿਰਫ਼ 98.5 ਫੀਸਦੀ ਵਧੀ ਹੈ। ਉਨ੍ਹਾਂ …

Read More »

ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਜਾਗੀ ਮਾਨਸਾ ਪੁਲੀਸ: ਧਮਕੀਆਂ ਦੇਣ ਵਾਲਾ 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

ਜੋਗਿੰਦਰ ਸਿੰਘ ਮਾਨ ਮਾਨਸਾ, 7 ਮਾਰਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਧਮਕੀਆਂ ਦੇਣ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਰਹੂਮ ਗਾਇਕ ਦੇ ਮਾਪਿਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਇਨਸਾਫ਼ ਲਈ ਅਤੇ ਧਮਕੀਆਂ ਦੇਣ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਤੋਂ ਬਾਅਦ ਮਾਨਸਾ ਪੁਲੀਸ ਜਾਗੀ ਹੈ। ਮਾਨਸਾ …

Read More »

ਪਾਕਿਸਤਾਨ ’ਚ ਹੋਲੀ ਮਨਾ ਰਹੇ ਵਿਦਿਆਰਥੀਆਂ ਦੀ ਕੁੱਟਮਾਰ

ਇਸਲਾਮਾਬਾਦ, 7 ਮਾਰਚ ਇਥੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਕੈਂਪਸ ਵਿੱਚ ਹੋਲੀ ਮਨਾ ਰਹੇ ਹਿੰਦੂ ਵਿਦਿਆਰਥੀਆਂ ‘ਤੇ ਇਸਲਾਮੀ ਜਮੀਅਤ ਤੁਲਬਾ (ਆਈਜੇਟੀ) ਦੇ ਕਾਰਕੁਨਾਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕਰਨ ਕਾਰਨ ਘੱਟੋ ਘੱਟ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ‘ਤੇ ਕਈ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿਚ ਦਿਖਾਇਆ ਗਿਆ ਹੈ …

Read More »

ਪ੍ਰੈੱਸ ਫੋਟੋਗ੍ਰਾਫਰ ਸਿਪਰਾ ਦਾਸ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ

ਨਵੀਂ ਦਿੱਲੀ, 7 ਮਾਰਚ ਵੈਟਰਨ ਫੋਟੋ ਪੱਤਰਕਾਰ ਸਿਪਰਾ ਦਾਸ ਦਾ ਅੱਜ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਕਰਵਾਏ ਗਏ ਕੌਮੀ ਫੋਟੋਗ੍ਰਾਫੀ ਪੁਰਸਕਾਰਾਂ ਸਬੰਧੀ ਸਮਾਰੋਹ ਦੌਰਾਨ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਐੱਲ ਮੁਰੂਗਨ ਨੇ ਸਾਲ ਦੇ ਪ੍ਰੋਫੈਸ਼ਨਲ ਫੋਟੋਗ੍ਰਾਫਰ ਦਾ ਪੁਰਸਕਾਰ ਸ਼ਸ਼ੀ ਕੁਮਾਰ ਰਾਮਾਚੰਦਰਨ ਨੂੰ ਦਿੱਤਾ …

Read More »