Home / 2023 / March / 13 (page 4)

Daily Archives: March 13, 2023

ਸੱਤਾ ਧਿਰ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਤੇ ਮੁਆਫ਼ੀ ਮੰਗਣ ਲਈ ਕਿਹਾ

ਨਵੀਂ ਦਿੱਲੀ, 13 ਮਾਰਚ ਲੰਡਨ ‘ਚ ਸਮਾਗਮ ਦੌਰਾਨ ਭਾਰਤੀ ਲੋਕਤੰਤਰ ਬਾਰੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਮੰਗ ਕੀਤੀ ਕਿ ਉਹ ਰਾਹੁਲ ਨੂੰ ਸਦਨ ਤਲਬ ਕਰਕੇ ਮੁਆਫੀ ਮੰਗਣ ਦੇ ਨਿਰਦੇਸ਼ ਦੇਣ। ਸੰਸਦ ਦੇ ਬਜਟ …

Read More »

ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ

ਨਵੀਂ ਦਿੱਲੀ, 13 ਮਾਰਚ ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਸ੍ਰੀ ਸੰਤੋਖ ਸਿੰਘ ਚੌਧਰੀ ਦਾ ਇਸ ਸਾਲ ਜਨਵਰੀ ਵਿੱਚ ਦੇਹਾਂਤ ਹੋ ਗਿਆ ਸੀ। Source link

Read More »

ਬਖਮੁਤ ’ਚ ਰੂਸੀ ਫ਼ੌਜ ਅੱਗੇ ਵਧਣੋਂ ਰੁਕੀ

ਕੀਵ, 12 ਮਾਰਚ ਯੂਕਰੇਨ ਦੇ ਪੂਰਬੀ ਸ਼ਹਿਰ ਬਖਮੁਤ ‘ਤੇ ਕਬਜ਼ੇ ਨੂੰ ਲੈ ਕੇ ਰੂਸੀ ਫ਼ੌਜ ਅੱਗੇ ਵਧਣ ਤੋਂ ਰੁਕ ਗਈ ਜਾਪਦੀ ਹੈ। ਵਾਸ਼ਿੰਗਟਨ ਆਧਾਰਿਤ ਜੰਗ ਦੇ ਅਧਿਐਨ ਬਾਰੇ ਇੰਸਟੀਚਿਊਟ ਨੇ ਕਿਹਾ ਕਿ ਰੂਸੀ ਫ਼ੌਜ ਦੇ ਬਖਮੁਤ ‘ਚ ਅੱਗੇ ਵਧਣ ਦੀ ਕੋਈ ਤਸਦੀਕ ਨਹੀਂ ਹੋਈ ਹੈ। ਉਂਜ ਰੂਸੀ ਫ਼ੌਜ ਅਤੇ ਕ੍ਰੈਮਲਿਨ …

Read More »

ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲੇ ’ਤੇ ਰੱਖਿਆ ਮੰਤਰਾਲੇ ਨੂੰ ਕਿਹਾ,‘ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ’

ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਕਿਹਾ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ। ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ 20 ਜਨਵਰੀ ਦੇ ਸਰਕੂਲਰ ਨੂੰ ਤੁਰੰਤ ਵਾਪਸ ਲੈਣ …

Read More »

ਅਧਿਆਪਕ ਯੋਗਤਾ ਪ੍ਰੀਖਿਆ ਬੇਨਿਯਮੀਆਂ ਮਾਮਲੇ ’ਚ ਜੀਐੱਨਡੀਯੂ ਦੇ ਦੋ ਪ੍ਰੋਫੈਸਰ ਮੁਅੱਤਲ ਤੇ ਗ੍ਰਿਫ਼ਤਾਰ ਕਰਨ ਦੇ ਹੁਕਮ

ਚੰਡੀਗੜ੍ਹ, 13 ਮਾਰਚ ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ) ਵਿੱਚ ਹੋਈਆਂ ਬੇਨਿਯਮੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਦੋਸ਼ੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ) ਦੇ ਦੋ ਪ੍ਰੋਫੈਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ …

Read More »

ਅਮਰੀਕਾ: ਫੇਲ੍ਹ ਹੋਏ ਸਿਲੀਕਾਨ ਵੈਲੀ ਬੈਂਕ ਦੇ ਗਾਹਕ ਅੱਜ ਤੋਂ ਕਢਾ ਸਕਣਗੇ ਪੈਸੇ

ਵਾਸ਼ਿੰਗਟਨ, 13 ਮਾਰਚ ਅਮਰੀਕਾ ਦੇ 16ਵੇਂ ਵੱਡੇ ਬੈਂਕ ਸਿਲੀਕਾਨ ਵੈਲੀ ਬੈਂਕ (ਐੱਸਵੀਬੀ) ਦੇ ਦੀਵਾਲਾ ਹੋਣ ਬਾਅਦ ਦੇਸ਼ ਦੀ ਬੈਂਕਿੰਗ ਪ੍ਰਣਾਲੀ ਵਿਚ ਲੋਕਾਂ ਦਾ ਮਜ਼ਬੂਤ ​​​​ਵਿਸ਼ਵਾਸ ਬਰਕਰਾਰ ਰੱਖਣ ਅਤੇ ਅਮਰੀਕਾ ਦੀ ਆਰਥਿਕਤਾ ਨੂੰ ਬਚਾਉਣ ਦੇ ਉਦੇਸ਼ ਨਾਲ ਬਾਇਡਨ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਇਸ ਬੈਂਕ ਦੇ ਜਮ੍ਹਾਂਕਰਤਾ ਸੋਮਵਾਰ ਤੋਂ ਆਪਣੇ …

Read More »

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਮਾਮਲਾ 5 ਮੈਂਬਰੀ ਸੰਵਿਧਾਨਕ ਬੈਂਚ ਨੂੰ ਸੌਂਪਿਆ

ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਮਲਿੰਗੀ ਵਿਆਹ ਨਾਲ ਸਬੰਧਤ ਮੁੱਦਾ ਬਹੁਤ ਮਹੱਤਵਪੂਰਨ ਹੈ ਅਤੇ ਪੰਜ ਜੱਜਾਂ ਦੇ ਬੈਂਚ ਵੱਲੋਂ ਇਸ ‘ਤੇ ਵਿਚਾਰ ਕਰਨ …

Read More »