Home / 2023 / March / 30 (page 2)

Daily Archives: March 30, 2023

Ontario government and doctors reach last minute deal in effort to save virtual ERs

Ontario has granted a three-month funding extension for doctors to provide care through virtual emergency departments, The Canadian Press has learned. Several hospitals had said they planned to shut down their virtual ERs — and one says it still will — because the provincial funding was set to run out …

Read More »

ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ’ਤੇ ਜੰਮੂ ਕਸ਼ਮੀਰ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ

ਕਿਸ਼ਤਵਾੜ/ਜੰਮੂ, 30 ਮਾਰਚ ਜੰਮੂ-ਕਸ਼ਮੀਰ ਪੁਲੀਸ ਨੇ ਕਿਸ਼ਤਵਾੜ ਜ਼ਿਲ੍ਹੇ ‘ਚ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦਾ ਅੱਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ‘ਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵਰਿੰਦਰ ਸਿੰਘ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਹ ਜਾਂਚ ਕਰੇਗੀ ਕਿ 2015 ਵਿੱਚ ਬਰਖਾਸਤ ਕੀਤੇ …

Read More »

ਫਿਲਪੀਨਜ਼ ’ਚ ਕਿਸ਼ਤੀ ਨੂੰ ਅੱਗ ਲੱਗਣ ਕਾਰਨ 31 ਮੌਤਾਂ ਤੇ 7 ਲਾਪਤਾ

ਮਨੀਲਾ, 30 ਮਾਰਚ ਦੱਖਣੀ ਫਿਲਪੀਨਜ਼ ਵਿੱਚ ਕਿਸ਼ਤੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 31 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਲਾਪਤਾ ਹਨ। ਕਿਸ਼ਤੀ ‘ਤੇ ਕਰੀਬ 250 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਬਚਾਏ ਲੋਕਾਂ ਵਿੱਚੋਂ ਕਈਆਂ ਨੇ ਅੱਗ ਲੱਗਣ ਤੋਂ ਬਾਅਦ ਘਬਰਾਹਟ ਵਿੱਚ ਐੱਮਵੀ ਲੇਡੀ ਮੈਰੀ ਜੋਏ …

Read More »

ਰਾਮ ਨੌਮੀ ਮੌਕੇ ਆਂਧਰਾ ਪ੍ਰਦੇਸ਼ ’ਚ ਮੰਦਰ ਨੂੰ ਅੱਗ ਲੱਗੀ: ਜਾਨੀ ਨੁਕਸਾਨ ਤੋਂ ਬਚਾਅ

ਦੁਵਵਾ (ਆਂਧਰਾ ਪ੍ਰਦੇਸ਼), 30 ਮਾਰਚ ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਰਾਮ ਨੌਮੀ ਸਮਾਗਮ ਦੀ ਸਮਾਪਤੀ ਮੌਕੇ ਅੱਜ ਮੰਦਰ ਵਿੱਚ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਅੱਗ ਵੇਣੂਗੋਪਾਲ ਸਵਾਮੀ ਮੰਦਰ ‘ਚ ਲੱਗੀ। ਉਸ ਨੇ ਦੱਸਿਆ ਕਿ ਸਾਰੇ ਸ਼ਰਧਾਲੂ ਪਹਿਲਾਂ ਹੀ ਅਹਾਤੇ ਤੋਂ ਬਾਹਰ ਚਲੇ ਗਏ ਸਨ, ਇਸ ਲਈ …

Read More »