Breaking News
Home / 2023 / April (page 62)

Monthly Archives: April 2023

ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ਵਿੱਚ ਹੋਵੇਗਾ ਵਾਧਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਅਪਰੈਲ ਪੰਜਾਬ ਸਰਕਾਰ ਨੇ ਸਟੇਟ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ‘ਚ ਇੱਕ ਸਾਲ ਤੇ ਨੈਸ਼ਨਲ ਐਵਾਰਡੀ ਅਧਿਆਪਕ ਦੇ ਸੇਵਾਕਾਲ ਵਿੱਚ ਦੋ ਸਾਲ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰ ਜਾਰੀ ਕਰ ਦਿੱਤਾ ਹੈ। ਸ੍ਰੀ ਬੈਂਸ ਨੇ ਕਿਹਾ …

Read More »

ਟਰੰਪ ਨੇ ਦਾਨ ’ਚ 40 ਲੱਖ ਡਾਲਰ ਇਕੱਠੇ ਕੀਤੇ

ਵਾਸ਼ਿੰਗਟਨ, 1 ਅਪਰੈਲ ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ 2016 ‘ਚ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ ‘ਚ ਡੋਨਲਡ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਮਗਰੋਂ ਸਾਬਕਾ ਰਾਸ਼ਟਰਪਤੀ ਨੇ 24 ਘੰਟਿਆਂ ‘ਚ 40 ਲੱਖ ਡਾਲਰ ਤੋਂ ਵਧ ਦੀ ਰਕਮ ਇਕੱਤਰ ਕੀਤੀ …

Read More »

ਜੇਡੀਐੱਸ ਨੇਤਾ ਰਾਮਾਸਵਾਮੀ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ/ਬੰਗਲੂਰੂ, 1 ਅਪਰੈਲ ਕਰਨਾਟਕ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਡੀਐੱਸ ਦੇ ਆਗੂ ਏ.ਟੀ. ਰਾਮਾਸਵਾਮੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਿਅੰਤ ਗੌਤਮ ਅਤੇ ਰਾਜ ਸਭਾ ਮੈਂਬਰ ਲੇਹਰ ਸਿੰਘ ਸਿਰੋਇਆ ਹਾਜ਼ਰ ਸਨ। ਰਾਮਾਸਵਾਮੀ ਨੇ ਸ਼ੁੱਕਰਵਾਰ ਨੂੰ …

Read More »

ਸਾਬਕਾ ਮੰਤਰੀ ਤੇ ਭਾਜਪਾ ਆਗੂ ਚੌਧਰੀ ਸਵਰਨਾ ਰਾਮ ਦਾ ਦੇਹਾਂਤ

ਪੱਤਰ ਪ੍ਰੇਰਕ ਫਗਵਾੜਾ, 1 ਅਪਰੈਲ ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ (84) ਦਾ ਅੱਜ ਸ਼ਾਮ ਲੰਬੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਚੌਧਰੀ ਸਵਰਨਾ ਰਾਮ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਿੱਖਿਆ ਮੰਤਰੀ, ਤਕਨੀਕੀ ਸਿੱਖਿਆ ਤੇ ਸਮਾਜ ਭਲਾਈ ਮੰਤਰੀ ਦੇ ਅਹੁਦਿਆਂ ‘ਤੇ ਰਹੇ ਤੇ ਇਸ ਸ਼ਹਿਰ …

Read More »

ਕਮਲਾ ਹੈਰਿਸ ਨੇ ਜ਼ਾਂਬੀਆ ’ਚ ਨਾਨੇ ਦੇ ਘਰ ਦਾ ਦੌਰਾ ਕੀਤਾ

ਵਾਸ਼ਿੰਗਟਨ, 1 ਅਪਰੈਲ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੇ ਨਾਨੇ ਪੀ ਵੀ ਗੋਪਾਲਨ ਨੂੰ ਯਾਦ ਕਰਦਿਆਂ ਜ਼ਾਂਬੀਆ ਦੀ ਰਾਜਧਾਨੀ ਲੁਸਾਕਾ ‘ਚ ਉਨ੍ਹਾਂ ਦੇ ਘਰ ਦਾ ਦੌਰਾ ਕੀਤਾ। ਇਸੇ ਘਰ ‘ਚ ਗੋਪਾਲਨ 1960ਵਿਆਂ ‘ਚ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਵਜੋਂ ਰਹਿੰਦੇ ਸਨ। ਗੋਪਾਲਨ ਦਾ ਜਨਮ ਚੇਨੱਈ ‘ਚ 1911 ‘ਚ ਹੋਇਆ …

Read More »