Breaking News
Home / 2023 / May / 22 (page 3)

Daily Archives: May 22, 2023

ਜਪਾਨ ਤੋਂ ਪਾਪੂਆ ਨਿਊ ਗਿਨੀ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਪੋਰਟ ਮੋਰੈਸਬੀ, 21 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਾਪੂਆ ਨਿਊ ਗਿਨੀ ਪਹੁੰਚੇ ਜਿੱਥੇ ਉਹ ਆਪਣੇ ਹਮਰੁਤਬਾ ਜੇਮਸ ਮਾਰਾਪੇ ਨਾਲ 22 ਮਈ ਨੂੰ ਭਾਰਤ-ਪ੍ਰਸ਼ਾਂਤ ਦੀਪ ਸਹਿਯੋਗ ਮੰਚ (ਐੱਫਆਈਪੀਆਈਸੀ) ਦੇ ਤੀਜੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ। ਇੱਥੇ ਹਵਾਈ ਅੱਡੇ ਉਤੇ ਪਹੁੰਚਣ ‘ਤੇ ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮਾਰਾਪੇ ਨੇ …

Read More »

ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 21 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਹੋਰ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ …

Read More »

ਐਪਲ ਦਾ ਫੋਨ ਅਨਲੌਕ ਕਰਨ ਵਾਲਾ ਦਿੱਲੀ ਪੁਲੀਸ ਨੇ ਰਾਏਕੋਟ ’ਚੋਂ ਫੜਿਆ

ਸੰਤੋਖ ਗਿੱਲ ਰਾਏਕੋਟ, 21 ਮਈ ਦਿੱਲੀ ਪੁਲੀਸ ਨੇ ਅੱਜ ਰਾਏਕੋਟ ਦੇ ਤਾਜਪੁਰ ਚੌਕ ਵਿੱਚ ਮੋਬਾਈਲ ਫੋਨਾਂ ਦੀ ਮੁਰੰਮਤ ਕਰਨ ਵਾਲੇ ਸ਼ਿਵਮ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਵਮ ‘ਤੇ ਚੋਰੀ ਦੇ ਇੱਕ ਮਹਿੰਗੇ ਫੋਨ ਦਾ ਲਾਕ ਖੋਲ੍ਹ ਕੇ ਦੇਣ ਦਾ ਦੋਸ਼ ਹੈ। ਰਾਏਕੋਟ ਪੁਲੀਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ …

Read More »

ਅਮਰੀਕਾ ਮੋਦੀ ਦੀ ਯਾਤਰਾ ਨੂੰ ਲੈ ਕੇ ਉਤਸ਼ਾਹਿਤ: ਬਲਿੰਕਨ

ਹੀਰੋਸ਼ੀਮਾ, 21 ਮਈ ਅਮਰੀਕਾ ਦੇ ਇੱਕ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਇੱਥੇ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਲੇ ਮਹੀਨੇ ਹੋਣ ਵਾਲੀ ਅਮਰੀਕਾ ਦੀ ਯਾਤਰਾ ਦੋਵਾਂ ਮੁਲਕਾਂ ਵਿਚਾਲੇ ਡੂੰਘੀ ਭਾਈਵਾਲੀ ਦਾ ਜਸ਼ਨ ਮਨਾਏਗੀ। ਰਾਸ਼ਟਰਪਤੀ ਜੋਅ ਬਾਇਡਨ ਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਦੇ …

Read More »

ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਕਰਨ: ਖੜਗੇ

ਨਵੀਂ ਦਿੱਲੀ, 22 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾੲੇਗਾ। ਉਨ੍ਹਾਂ ਦੋਸ਼ ਲਾਇਆ ਕਿ ‘ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸੋਇਮਸੇਵਕ …

Read More »

ਸੁਸ਼ੀਲ ਰਿੰਕੂ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 21 ਮਈ ‘ਆਪ’ ਦੇ ਨਵੇਂ ਬਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕਰਨ ਮਗਰੋਂ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਉਹ ਸ੍ਰੀ ਦੁਰਗਿਆਨਾ ਮੰਦਿਰ ਤੇ ਭਗਵਾਨ ਸ੍ਰੀ ਵਾਲਮੀਕਿ ਧਾਮ ਰਾਮ ਤੀਰਥ ਵਿੱਚ ਵੀ ਮੱਥਾ …

Read More »

ਸੰਯੁਕਤ ਰਾਸ਼ਟਰ ਮੁਖੀ ਵੱਲੋਂ ਸਲਾਮਤੀ ਪਰਿਸ਼ਦ ਵਿਚ ਸੁਧਾਰਾਂ ਦੀ ਵਕਾਲਤ

ਸੰਯੁਕਤ ਰਾਸ਼ਟਰ/ਹੀਰੋਸ਼ੀਮਾ, 21 ਮਈ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਸਲਾਮਤੀ ਪਰਿਸ਼ਦ ਸੰਨ 1945 ਦੀਆਂ ਆਲਮੀ ਸ਼ਕਤੀਆਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ, ਤੇ ਵਰਤਮਾਨ ਸਮਿਆਂ ਦੀ ਅਸਲੀਅਤ ਮੁਤਾਬਕ ਹੁਣ ਤਾਕਤਾਂ ਦੀ ਮੁੜ ਵੰਡ ਦੀ ਲੋੜ ਵਧਦੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ …

Read More »

ਮੋਦੀ ਤੇ ਮਾਰਾਪੇ ਵਿਚਾਲੇ ਗੱਲਬਾਤ: ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ

ਪੋਰਟ ਮੋਰੇਸਬੀ, 22 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਾਪੂਆ ਨਿਊ ਗਿਨੀ ਦੇ ਹਮਰੁਤਬਾ ਜੇਮਜ਼ ਮਾਰਾਪੇ ਨਾਲ ਅੱਜ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਣਜ, ਤਕਨਾਲੋਜੀ, ਸਿਹਤ ਸੰਭਾਲ ਅਤੇ ਜਲਵਾਯੂ ਤਬਦੀਲੀ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ, ਜੋ ਆਪਣੀ …

Read More »

इमरान का आर्मी चीफ पर आरोप:बोले- जनरल मुनीर नहीं चाहते मैं सत्ता में वापसी करूं, मेरे कत्ल की साजिश रची जा रही

इमरान का आर्मी चीफ पर आरोप:बोले- जनरल मुनीर नहीं चाहते मैं सत्ता में वापसी करूं, मेरे कत्ल की साजिश रची जा रही Source link

Read More »

बृजभूषण का शर्तों पर नार्को टेस्ट करवाने का मामला:पहलवानों ने बुलाई पत्रकार वार्ता; सिंह ने कहा था मीडिया के सामने विनेश-बजरंग भी टेस्ट का करें ऐलान

बृजभूषण का शर्तों पर नार्को टेस्ट करवाने का मामला:पहलवानों ने बुलाई पत्रकार वार्ता; सिंह ने कहा था मीडिया के सामने विनेश-बजरंग भी टेस्ट का करें ऐलान Source link

Read More »