ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਸਤੰਬਰ ਚੰਡੀਗੜ੍ਹ ਵਿੱਚ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਰੈਲੀ ਕੱਢੀ ਗਈ। ਇਹ ਰੈਲੀ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਦੀ ਅਗਵਈ ਹੇਠ ਧਨਾਸ ਵਿੱਚ ਕੱਢੀ ਗਈ, ਜੋ ਕਿ ਸੈਕਟਰ-33 ਸਥਿਤ ਭਾਜਪਾ ਦਫ਼ਤਰ ਕਮਲਮ ’ਚ ਸਮਾਪਤ ਹੋਈ। ਇਸ ਰੈਲੀ ’ਚ ਲੋਕਾਂ …
Read More »Daily Archives: September 18, 2023
ਅਕਾਲੀ ਦਲ ਨੂੰ ਭਾਜਪਾ ਦੇ ਸਹਾਰੇ ਦੀ ਲੋੜ ਨਹੀਂ: ਝਿੰਜਰ
ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 17 ਸਤੰਬਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇਥੇ ਯੂਥ ਮਿਲਣੀ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਨੌਜਆਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਇਕੋ ਥਾਲੀ ਦੇ ਚੱਟੇ-ਵੱਟੇ ਹਨ। ਇਨ੍ਹਾਂ ਪਾਰਟੀਆਂ ਦੀ …
Read More »ਸੰਸਦ ਦਾ ਵਿਸ਼ੇਸ਼ ਸੈਸ਼ਨ ਛੋਟਾ ਪਰ ਸਮੇਂ ਦੇ ਲਿਹਾਜ਼ ਪੱਖੋਂ ਬਹੁਤ ਵੱਡਾ, ਅਨਮੋਲ ਤੇ ਇਤਿਹਾਸਕ ਫ਼ੈਸਲਿਆਂ ਵਾਲਾ: ਮੋਦੀ
ਨਵੀਂ ਦਿੱਲੀ, 18 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਸੈਸ਼ਨ ਛੋਟਾ ਹੈ ਪਰ ਸਮੇਂ ਦੇ ਲਿਹਾਜ਼ ਪੱਖੋਂ ਇਹ ‘ਬਹੁਤ ਵੱਡਾ’, ‘ਅਨਮੋਲ’ ਅਤੇ ‘ਇਤਿਹਾਸਕ ਫੈਸਲਿਆਂ’ ਦਾ ਹੈ। ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ …
Read More »ਸਕੂਲੀ ਪਾੜ੍ਹਿਆਂ ਨੂੰ ਸਿੱਖਿਅਤ ਕਰਨ ਲਈ ਪਾਇਲਟ ਪ੍ਰਾਜੈਕਟ
ਖੇਤਰੀ ਪ੍ਰਤੀਨਿਧ ਪਟਿਆਲਾ, 17 ਸਤੰਬਰ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਜ਼ਿਲ੍ਹੇ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਆਧੁਨਿਕ ਤਕਨਾਲੋਜੀ ਉਤੇ ਅਧਾਰਤ ਵਿੱਦਿਅਕ ਮੌਕੇ ਵਧਾਉਣ ਲਈ ਨਿਵੇਕਲੀ ਪਹਿਲਕਦਮੀ ਕਰਦਿਆਂ ਗੂਗਲ ਟੀਮ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਗੂਗਲ ਦੇ ਪ੍ਰੋਗਰਾਮ ਮੈਨੇਜਰ ਅਭਿਨਵ ਊਨੀ ਨੇ …
Read More »ਸਾਬਕਾ ਰਾਜ ਸਭਾ ਮੈਂਬਰ ਢੀਂਡਸਾ ਵੱਲੋਂ ਪ੍ਰਕਾਸ਼ ਚੰਦ ਗਰਗ ਦਾ ਸਨਮਾਨ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਸਤੰਬਰ ਇੱਥੇ ਆਰਡੀਐੱਲ ਪੈਲੇਸ ਵਿੱਚ ਇਕੱਠ ਵਿੱਚ ਸਾਬਕਾ ਸੰਸਦੀ ਸਕੱਤਰ ਅਤੇ ਅਕਾਲੀ ਆਗੂ ਪ੍ਰਕਾਸ਼ ਚੰਦ ਗਰਗ ਨੇ ਸਾਥੀਆਂ ਸਣੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ …
Read More »ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਨਮੁੱਖ ਸਿੰਘ ਮੋਖਾ ਦਾ ਦਿਹਾਂਤ
ਸੁਨਾਮ ਊਧਮ ਸਿੰਘ ਵਾਲਾ (ਨਿੱਜੀ ਪੱਤਰ ਪ੍ਰੇਰਕ ): ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸਨਮੁੱਖ ਸਿੰਘ ਮੋਖਾ (76) ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਸਮੇਂ ਤੋਂ ਬੀਮਾਰ ਚਲੇ ਆ ਰਹੇ ਸਨ। ਅੱਜ ਸਵੇਰੇ ਗਿਆਰਾਂ ਕੁ ਵਜੇ ਤਬੀਅਤ ਜ਼ਿਆਦਾ ਵਿਗੜਨ ਕਾਰਨ ਉਹ ਅਕਾਲ ਚਲਾਣਾ …
Read More »ਰਸਤਾ ਖੋਲ੍ਹਣ ਦੇ ਮਾਮਲੇ ਵਿੱਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਸੁਭਾਸ਼ ਚੰਦਰ ਸਮਾਣਾ, 17 ਸਤੰਬਰ ਇੱਥੇ ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਅਗਰਵਾਲ ਕਲੋਨੀ ਵਿੱਚੋਂ ਦੀ ਨਾਲ ਲਗਦੀ ਜ਼ਮੀਨ ਲਈ ਰਸਤਾ ਖੋਲ੍ਹਣ ਦੇ ਮਾਮਲੇ ਵਿੱਚ ਗੋਲੀਆਂ ਚੱਲਣ ਦੇ ਮਾਮਲੇ ਵਿੱਚ ਬੀਤੀ ਰਾਤ ਹੋਏ ਝਗੜੇ ਵਿਚ ਸਿਟੀ ਪੁਲੀਸ ਸਮਾਣਾ ਨੇ 7 ਜਣਿਆਂ ਅਤੇ ਇਕ ਔਰਤ ਸਣੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ …
Read More »ਵਣ ਵਿਭਾਗ ਦੀ ਟੀਮ ਨੇ ਤੇਂਦੂਏ ਨੂੰ ਫੜਿਆ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 17 ਸਤੰਬਰ ਬੀਤੀ ਰਾਤ ਵਣ ਵਿਭਾਗ ਦੀ ਰੈਪਿਡ ਰਿਸਪਾਂਸ ਟੀਮ ਵੱਲੋਂ ਤੇਂਦੂਏ ਨੂੰ ਰੈਸਕਿਊ ਕਰ ਲਿਆ ਗਿਆ ਹੈ। ਚੀਫ਼ ਵਾਈਲਡ ਲਾਈਫ ਵਾਰਡਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇਂਦੂਏ ਨੂੰ ਤੁਰੰਤ ਛੱਤਬੀੜ ਚਿੜੀਆ ਘਰ ਵਿੱਚ ਲੋੜੀਂਦੇ ਇਲਾਜ ਅਤੇ ਅਗਲੀ ਕਾਰਵਾਈ ਨੂੰ ਲਿਜਾਇਆ ਗਿਆ। ਚਿੜੀਆਘਰ ਦੇ ਵੈਟਰਨਰੀਅਨ ਅਤੇ …
Read More »ਮੁੱਖ ਮੰਤਰੀ ਦੀ ਕੋਠੀ ਅੱਗੇ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚ-ਧੂਹ
ਗੁਰਦੀਪ ਸਿੰਘ ਲਾਲੀ ਸੰਗਰੂਰ, 17 ਸਤੰਬਰ ਮੁੱਖ ਮੰਤਰੀ ਦੀ ਕੋਠੀ ਅੱਗੇ ਖਰਾਬ ਮੌਸਮ ਦੇ ਬਾਵਜੂਦ ਪੰਜਾਬ ਦੀਆਂ ਤਿੰਨ ਵੱਖ-ਵੱਖ ਜਥੇਬੰਦੀਆਂ ਪੰਜਾਬ ਏਡਜ਼ ਕੰਟਰੌਲ ਐਂਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ, ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਅਤੇ ਪੀਐੱਸ ਟੈਟ ਯੂਨੀਅਨ ਪੰਜਾਬ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਮੌਕੇ …
Read More »ਯੂਥ ਕਾਂਗਰਸ ਵੱਲੋਂ ਸੁਖਨਾ ਝੀਲ ਤੋਂ ਕਿਸ਼ਨਗੜ੍ਹ ਤੱਕ ‘ਬੇਰੁਜ਼ਗਾਰੀ ਯਾਤਰਾ’
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਸਤੰਬਰ ਚੰਡੀਗੜ੍ਹ ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ‘ਕੌਮੀ ਬੇਰੁਜ਼ਗਾਰੀ ਦਿਵਸ’ ਵਜੋਂ ਮਨਾਇਆ। ਇਸ ਮੌਕੇ ਯੂਥ ਕਾਂਗਰਸੀਆਂ ਨੇ ਸਿਹਰੇ ਬੰਨ੍ਹ ਕੇ ‘ਬੇਰੁਜ਼ਗਾਰੀ ਯਾਤਰਾ’ ਕੱਢੀ ਹੈ। ਇਹ ਯਾਤਰਾ ਸੁਖਨਾ ਝੀਲ ਤੋਂ ਸ਼ੁਰੂ ਹੁੰਦੇ ਹੋਏ ਕਿਸ਼ਨਗੜ੍ਹ ਵਿੱਚ ਕੱਢੀ ਗਈ ਹੈ। ਚੰਡੀਗੜ੍ਹ ਯੂਥ …
Read More »