ਨਵੀਂ ਦਿੱਲੀ, 6 ਨਵੰਬਰ ਸ੍ਰੀਲੰਕਾ ਦੇ ਬੱਲੇਬਾਜ਼ ਐਂਜੇਲੋ ਮੈਥਿਊਜ਼ ਨੂੰ ਅੱਜ ਇਥੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਖ਼ਿਲਾਫ਼ ‘ਟਾਈਮ ਆਊਟ’ ਦਿੱਤਾ ਗਿਆ ਅਤੇ ਉਹ ਕੌਮਾਂਤਰੀ ਕ੍ਰਿਕਟ ਵਿੱਚ ਇਸ ਤਰ੍ਹਾਂ ਆਊਟ ਹੋਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ। ਸਦਿਰਾ ਸਮਰਵਿਕਰਮ ਦੇ ਆਊਟ ਹੋਣ ਤੋਂ ਬਾਅਦ ਜਿਵੇਂ ਹੀ ਮੈਥਿਊਜ਼ ਕ੍ਰੀਜ਼ ‘ਤੇ ਪਹੁੰਚੇ …
Read More »Daily Archives: November 6, 2023
ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ‘ਹਿਰਾਸਤ’ ਵਿੱਚ ਲਿਆ
ਚੰਡੀਗੜ੍ਹ, 6 ਅਕਤੂਬਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨੇ ਦਾਅਵਾ ਕੀਤਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ‘ਹਿਰਾਸਤ’ ਵਿੱਚ ਲੈ ਲਿਆ ਹੈ। ‘ਆਪ’ ਨੇਤਾ ਦੇ ਦਾਅਵੇ ‘ਤੇ ਈਡੀ ਵੱਲੋਂ ਤੁਰੰਤ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਗੱਜਣ ਮਾਜਰਾ ਦੀ …
Read More »ਨੇਪਾਲ ’ਚ 5.6 ਤੀਬਰਤਾ ਦਾ ਭੂਚਾਲ; ਉੱਤਰੀ ਭਾਰਤ ’ਚ ਲੱਗੇ ਝਟਕੇ
ਨਵੀਂ ਦਿੱਲੀ, 6 ਨਵੰਬਰਪੱਛਮੀ ਨੇਪਾਲ ’ਚ ਅੱਜ 5.6 ਸ਼ਿੱਦਤ ਦਾ ਭੂਚਾਲ ਆਇਆ ਅਤੇ ਉੱਤਰੀ ਭਾਰਤ ਦੇ ਹਿੱਸਿਆਂ ’ਚ ਵੀ ਇਸ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਦਾ ਕੇਂਦਰ ਦਾ ਉੱਤਰ ਪ੍ਰਦੇਸ਼ ਦੇ ਅਯੁੱਧਿਆ ਤੋਂ 233 ਕਿਲੋਮੀਟਰ ਦੂਰ ਸੀ। ਭੂਚਾਲ …
Read More »