Home / 2024 / February / 13 (page 3)

Daily Archives: February 13, 2024

ਮੋਦੀ ਦੋ ਦਿਨਾਂ ਦੌਰੇ ’ਤੇ ਯੂਏਈ ਪੁੱਜੇ, ਦੇਸ਼ ’ਚ ਪਹਿਲੇ ਮੰਦਰ ਦਾ ਕਰਨਗੇ ਉਦਘਾਟਨ

ਆਬੂ ਧਾਬੀ, 13 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ’ਤੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ। ਇਸ ਦੌਰਾਨ ਉਹ ਦੋ-ਪੱਖੀ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਖਾੜੀ ਦੇਸ਼ ਦੇ ਵੱਡੇ ਦੇ ਨੇਤਾਵਾਂ ਨਾਲ ਚਰਚਾ ਕਰਨਗੇ। ਪ੍ਰਧਾਨ ਮੰਤਰੀ ਆਬੂ ਧਾਬੀ ਵਿੱਚ ਪਹਿਲੇ ਮੰਦਰ ਦਾ ਉਦਘਾਟਨ ਵੀ ਕਰਨਗੇ। 2015 …

Read More »

ਕਾਂਗਰਸ ਸਰਕਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵੇਗੀ: ਖੜਗੇ

ਅੰਬਿਕਾਪੁਰ, 13 ਫਰਵਰੀ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਵੇਗੀ। ਸ੍ਰੀ ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਉਨ੍ਹਾਂ ਦੀ …

Read More »

ਕੋਟਾ ’ਚ ਛੱਤੀਸਗੜ੍ਹ ਦੇ 16 ਸਾਲਾ ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ, ਇਸ ਸਾਲ ਤੀਜਾ ਮਾਮਲਾ

ਕੋਟਾ (ਰਾਜਸਥਾਨ) 13 ਫਰਵਰੀ ਕੌਮੀ ਪ੍ਰੀਖਿਆ ਏਜੰਸੀ (ਐਨਟੀਏ) ਵੱਲੋਂ ਜੇਈਈ-ਮੇਨਜ਼ 2024 ਦੇ ਪਹਿਲੇ ਐਡੀਸ਼ਨ ਦਾ ਨਤੀਜਾ ਐਲਾਨੇ ਜਾਣ ਤੋਂ ਕੁਝ ਘੰਟੇ ਬਾਅਦ ਇਥੇ 16 ਸਾਲਾ ਜੇਈਈ ਉਮੀਦਵਾਰ ਨੇ ਹੋਸਟਲ ਦੇ ਕਮਰੇ ਵਿੱਚ ਕਥਿਤ ਤੌਰ ‘ਤੇ ਫਾਹਾ ਲੈ ਲਿਆ। ਕੋਟਾ ਵਿੱਚ ਇਸ ਸਾਲ ਕੋਚਿੰਗ ਦੇ ਵਿਦਿਆਰਥੀ ਵੱਲੋਂ ਆਤਮਹੱਤਿਆ ਕਰਨ ਦਾ ਇਹ …

Read More »