Breaking News
Home / 2024 / February / 28

Daily Archives: February 28, 2024

ਜੰਮੂ-ਕਸ਼ਮੀਰ: ਗੁਲਮਰਗ ਦੇ ਹੋਟਲ ਨੂੰ ਭਿਆਨਕ ਅੱਗ ਲੱਗੀ

ਬਾਰਾਮੂਲਾ (ਜੰਮੂ ਅਤੇ ਕਸ਼ਮੀਰ), 28 ਫਰਵਰੀ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਵਿੱਚ ਅੱਜ ਸਵੇਰੇ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹੋਰ ਵੇਰਵਿਆਂ ਦੀ ਉਡੀਕ ਹੈ। The post ਜੰਮੂ-ਕਸ਼ਮੀਰ: ਗੁਲਮਰਗ ਦੇ …

Read More »

ਬਰਨਾਲਾ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ

ਲਖਵੀਰ ਸਿੰਘ ਚੀਮਾ ਟੱਲੇਵਾਲ (ਬਰਨਾਲਾ), 28 ਫਰਵਰੀ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝਾ ਮੁਲਾਜ਼ਮ ਫ਼ਰੰਟ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਉਪਰ ਵਾਅਦਾਖਿਲਾਫ਼ੀ …

Read More »

ਨਾਜਾਇਜ਼ ਮਾਈਨਿੰਗ ਮਾਮਲੇ ਸੀਬੀਆਈ ਨੇ ਅਖਿਲੇਸ਼ ਯਾਦਵ ਨੂੰ ਤਲਬ ਕੀਤਾ

ਨਵੀਂ ਦਿੱਲੀ, 28 ਫਰਵਰੀ ਸੀਬੀਆਈ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਕੇਸ ਦਰਜ ਕਰਨ ਦੇ ਪੰਜ ਸਾਲ ਬਾਅਦ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ਵਿੱਚ ਪੁੱਛ ਪੜਤਾਲ ਲਈ ਗਵਾਹ ਵਜੋਂ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 160 ਦੇ …

Read More »

ਪਾਵਰਕਾਮ ਦੇ ਸੀਐੱਮਡੀ ਬਲਦੇਵ ਸਰਾ ਦੇ ਅਹੁਦੇ ਦੀ ਮਿਆਦ ’ਚ ਮੁੜ ਵਾਧਾ, ਹੁਣ 6 ਫਰਵਰੀ 2025 ਤੱਕ ਵਧਾਇਆ ਕਾਰਜਕਾਲ

ਸਰਬਜੀਤ ਸਿੰਘ ਭੰਗੂ ਪਟਿਆਲਾ, 28 ਫਰਵਰੀ ਪਾਵਰਕਾਮ ਦੇ ਸੀਐੱਮਡੀ ਇੰਜਨੀਅਰ ਬਲਦੇਵ ਸਿੰਘ ਸਰਾ ਦੇ ਕਾਰਜਕਾਲ ਵਿੱਚ ਪੰਜਾਬ ਸਰਕਾਰ ਨੇ ਮੁੜ ਵਾਧਾ ਕੀਤਾ ਹੈ। ਨਵੇਂ ਆਦੇਸ਼ਾਂ ਅਨੁਸਾਰ ਹੁਣ ਉਨ੍ਹਾਂ ਦਾ ਕਾਰਜਕਾਲ 6 ਫਰਵਰੀ 2025 ਤੱਕ ਹੋਵੇਗਾ। The post ਪਾਵਰਕਾਮ ਦੇ ਸੀਐੱਮਡੀ ਬਲਦੇਵ ਸਰਾ ਦੇ ਅਹੁਦੇ ਦੀ ਮਿਆਦ ’ਚ ਮੁੜ ਵਾਧਾ, ਹੁਣ …

Read More »

ਸਿਰਸਾ ਮੇਜਰ ਨਹਿਰ ਦਾ ਮੋਘਾ ਰੱਦ ਕਰਵਾਉਣ ਲਈ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਡੀਸੀ ਦਫ਼ਤਰ ਘੇਰਿਆ

ਪ੍ਰਭੂ ਦਿਆਲ ਸਿਰਸਾ, 28 ਫਰਵਰੀ ਸਿਰਸਾ ਮੇਜਰ ਨਹਿਰ ’ਚ ਲਾਇਆ ਜਾ ਰਿਹਾ ਮੋਘਾ ਰੱਦ ਕਰਵਾਉਣ ਲਈ 56 ਦਿਨਾਂ ਤੋਂ ਬਾਜੇਕਾਂ ਤੇ ਫੂਲਕਾਂ ਪਿੰਡ ਵਿਚਾਲੇ ਧਰਨਾ ਦੇ ਰਹੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਅੱਜ ਵਿਸ਼ਾਲ ਟਰੈਕਟਰ ਮਾਰਚ ਕਰਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ। ਰੋਹ ’ਚ ਆਏ ਕਿਸਾਨਾਂ …

Read More »

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਚੰਡੀਗੜ੍ਹ, 28 ਫਰਵਰੀ ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ। The post ਪੰਜਾਬ ’ਚ 5 ਸਾਲ ਦਾ ਕਾਰਜਕਾਲ …

Read More »

ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ: ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ

ਮੁੰਬਈ, 28 ਫਰਵਰੀ ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਅੱਜ ਗਿਰਾਵਟ ਦਰਜ ਕੀਤੀ ਗਈ ਅਤੇ ਬੀਐੱਸਈ ਸੈਂਸੈਕਸ 790 ਅੰਕ ਡਿੱਗ ਗਿਆ। 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 790.34 ਅੰਕ ਜਾਂ 1.08 ਫੀਸਦੀ ਦੀ ਗਿਰਾਵਟ ਨਾਲ 72,304.88 ‘ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਪੰਜਾਹ ਸ਼ੇਅਰਾਂ ‘ਤੇ ਆਧਾਰਿਤ ਨਿਫਟੀ ਵੀ 247.20 ਅੰਕ …

Read More »

सिपाही भर्ती परीक्षा कैंसल होने से युवक ने लगाई फांसी

लखनऊ में सिपाही भर्ती परीक्षा रद्द होने पर एक युवक ने निराश होकर आत्महत्या कर ली. उसने फांसी लगाकर अपनी जान दे दी. मृतक युवक के परिजनों का कहना है कि वह कई प्रतियोगी परीक्षाओं में शामिल हो चुका था. Source link

Read More »

Haryana : राजस्थान को यमुना का पानी देने पर हरियाणा विधानसभा में हंगामा, कांग्रेस ने की MOU रद्द करने की मांग

यमुना नदी में बरसात का अतिरिक्त पानी राजस्थान को देने को लेकर कांग्रेस ने सदन में फिर हंगामा किया। Source link

Read More »

Chandigarh News: कुलदीप कुमार को आज मेयर पद संभालने का आदेश, पार्षदों की सुरक्षा करेगी चंडीगढ़ पुलिस

सीनियर डिप्टी मेयर व डिप्टी मेयर के पद को लेकर मंगलवार को करीब तीन घंटे की बहस के बाद सभी पक्षों की सहमति से हाईकोर्ट ने विवाद सुलझा लिया। Source link

Read More »