Home / 2024 / March / 02 (page 3)

Daily Archives: March 2, 2024

ਕਿਸਾਨਾਂ ਨਾਲ ਪਾਕਿਸਤਾਨ ਵਾਂਗ ਸਲੂਕ ਕਰ ਰਿਹੈ ਕੇਂਦਰ: ਰਾਜਾ ਵੜਿੰਗ

ਕੇ.ਪੀ ਸਿੰਘ ਗੁਰਦਾਸਪੁਰ, 2 ਮਾਰਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਪਾਕਿਸਤਾਨੀਆਂ ਵਾਂਗ ਸਲੂਕ ਕਰ ਰਹੀ ਹੈ। ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਉਸ ਆਜ਼ਾਦੀ ਨੂੰ ਕਾਇਮ ਰੱਖਣ ਵਿੱਚ ਪੰਜਾਬੀਆਂ ਨੇ …

Read More »

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਦੋ-ਚਾਰ ਦਿਨਾਂ ’ਚ ਐਲਾਨਾਂਗੇ ਉਮੀਦਵਾਰ: ਕੇਜਰੀਵਾਲ

ਚੰਡੀਗੜ੍ਹ, 2 ਮਾਰਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ ਅਗਲੇ ਦੋ-ਚਾਰ ਦਿਨਾਂ ਵਿੱਚ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਚਰਚਾ …

Read More »

ਹਿਮਾਚਲ ਪ੍ਰਦੇਸ਼ ਦੀ ਵਜ਼ਾਰਤ ਮੀਟਿੰਗ ਵਿੱਚ ਹੰਗਾਮਾ

ਸ਼ਿਮਲਾ, 2 ਮਾਰਚ ਹਿਮਾਚਲ ਪ੍ਰਦੇਸ਼ ਵਜ਼ਾਰਤ ਦੀ ਮੀਟਿੰਗ ਵਿੱਚ ਅੱਜ ਭਾਰੀ ਹੰਗਾਮਾ ਹੋਇਆ। ਸੂਤਰਾਂ ਅਨੁਸਾਰ ਨੀਤੀਆਂ ਦੇ ਮੁੱਦੇ ’ਤੇ ਤਿੱਖੀ ਬਹਿਸ ਮਗਰੋਂ ਮੰਤਰੀ ਜਗਤ ਨੇਗੀ ਅਤੇ ਰੋਹਿਤ ਠਾਕੁਰ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ। ਹਾਲਾਂਕਿ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਸਮਝਾਉਣ ਮਗਰੋਂ ਸਿੱਖਿਆ ਮੰਤਰੀ ਰੋਹਿਤ ਠਾਕੁਰ ਮੀਟਿੰਗ ਵਿੱਚ ਵਾਪਸ …

Read More »

ਸੱਤਾ ਵਿੱਚ ਆਉਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਰਾਹੁਲ

ਜੈਪੁਰ/ਭੋਪਾਲ, 2 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਵੇਗੀ। ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਣ ਮਗਰੋਂ ਮੁਰੈਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ …

Read More »

ਕੇਂਦਰ ਵੱਲੋਂ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤ੍ਰੈ-ਪੱਖੀ ਸਮਝੌਤਾ

ਨਵੀਂ ਦਿੱਲੀ, 2 ਮਾਰਚ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਅੱਜ ਟਿਪਰਾ ਮੋਥਾ ਅਤੇ ਤ੍ਰਿਪੁਰਾ ਤੇ ਕੇਂਦਰ ਸਰਕਾਰਾਂ ਦਰਮਿਆਨ ਇੱਕ ਤ੍ਰੈ-ਪੱਖੀ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ ਹਨ। ਸ਼ਾਹ ਨੇ ਕਿਹਾ ਕਿ ਇਸ ਸਮਝੌਤੇ ’ਤੇ ਦਸਤਖ਼ਤ ਕਰ ਕੇ …

Read More »

ਡੀਡੀਏ ਨੇ ਪੌਂਟੀ ਚੱਢਾ ਦਾ 400 ਕਰੋੜੀ ਫਾਰਮਹਾਊਸ ਢਾਹਿਆ

ਨਵੀਂ ਦਿੱਲੀ, 2 ਮਾਰਚ ਦਿੱਲੀ ਡਿਵੈਲਪਮੈਂਟ ਅਥਾਰਟੀ (ਡੀਡੀਏ) ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹਾਈ-ਪ੍ਰੋਫਾਈਲ ਸ਼ਰਾਬ ਕਾਰੋਬਾਰੀ ਮਰਹੂਮ ਪੌਂਟੀ ਚੱਢਾ ਉਰਫ਼ ਗੁਰਦੀਪ ਸਿੰਘ ਦਾ ਦੱਖਣੀ ਦਿੱਲੀ ਦੇ ਛਤਰਪੁਰ ਵਿੱਚ ਲਗਪਗ ਦਸ ਏਕੜ ਵਿੱਚ ਫੈਲਿਆ ਫਾਰਮਹਾਊਸ ਢਾਹ ਦਿੱਤਾ ਜਿਸ ਦੀ ਕੀਮਤ ਲਗਪਗ 400 ਕਰੋੜ ਰੁਪਏ ਦੱਸੀ ਜਾ ਰਹੀ ਹੈ। ਡੀਡੀਏ …

Read More »