Home / 2024 / July / 03 (page 3)

Daily Archives: July 3, 2024

मार्केट का मिलावटी पीला बटर खरीदने की बजाय घर पर दूध से बनाएं Organic Butter, जानें सिंपल विधि

अगर आपको भी बटर (Butter )का इस्तेमाल करना बेहद पसंद है तो मार्केट का मिलावटी पीला बटर खरीदने की बजाय आप इसे घर पर ही बड़ी आसानी से बना सकते हैं।चलिए जानते हैं रेसिपी? Source link

Read More »

इंडोनेशिया में महिला को 30 फुट के अजगर ने निगला:बच्चे के लिए दवा लेने गई थी, लोगों ने सांप का पेट काटकर निकाला शव

इंडोनेशिया में एक महिला को 30 फुट लंबे अजगर ने निगल लिया। न्यूज एजेंसी AFP के मुताबिक घटना सुलावेसी प्रांत के सितेबा गांव की है। महिला का नाम सिरियाती है, जो मंगलवार की सुबह अपने बीमार बच्चे के लिए दवा लेने गई थी। लेकिन इसके बाद वह घर नहीं लौटी। …

Read More »

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ ਕੀਤਾ ਹੈ, ਜੋ ਕਿ ਜੋ ਕਿ ਏਆਈ(ਮਨਸੂਈ ਬੁੱਧੀ) ਸੰਚਾਲਿਤ ਅਤਿ ਆਧੁਨਿਕ ਤਕਨਾਲੋਜੀ ਤੇ ਨਾਲ ਲੈਸ ਹੈ। ਇਹ ਲੈਪਟਾਪ 2,33,990 ਰੁਪਏ ਦੀ ਸ਼ੁਰੂਆਤੀ ਕੀਮਤ ਨਾਲ 32ਜੀਬੀ ਅਤੇ 16ਜੀਬੀ ਦੇ ਵਿਕਲਪਾਂ ਸਮੇਤ 16 ਇੰਚ ਸਕਰੀਨ ਨਾਲ ਆਨਲਾਈਨ …

Read More »

ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਬਰਖਾਸਤ

ਸੰਜੀਵ ਬੱਬੀ ਚਮਕੌਰ ਸਾਹਿਬ, 3 ਜੁਲਾਈ ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੂੰ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਕੇ ਸ਼ਰਮਾ ਵਲੋਂ ਜਾਰੀ ਹੁਕਮਾਂ ਅਨੁਸਾਰ ਬਰਖਾਸਤ ਕਰ ਦਿੱਤਾ ਗਿਆ ਹੈ। ਇੱਥੋ ਦੇ ਕੌਂਸਲਰ ਗੁਰਮੀਤ ਸਿੰਘ ਅਤੇ ਭੁਪਿੰਦਰ ਸਿੰਘ ਵਲੋਂ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਖਿਲਾਫ ਅਹੁਦੇ ਦੀ ਦੁਰਵਰਤੋਂ …

Read More »

ਤਿੰਨ ਗੱਡੀਆਂ ਦੀ ਟੱਕਰ ਵਿੱਚ ਦੋ ਜਣਿਆਂ ਦੀ ਮੌਤ; ਚਾਰ ਜ਼ਖ਼ਮੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 3 ਜੁਲਾਈ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ’ਤੇ ਪਿੰਡ ਨਦਾਮਪੁਰ ਨੇੜੇ ਅੱਜ ਤਿੰਨ ਗੱਡੀਆਂ ਦੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਈ ਅਤੇ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਵੱਲੋਂ ਪਟਿਆਲਾ ਵੱਲ ਨੂੰ ਜਾ ਰਹੀ ਇਕ ਮਰਸਿਡੀਜ਼ ਕਾਰ ਪਿੰਡ ਨਦਾਮਪੁਰ ਨੇੜੇ ਕੌਮੀ ਮਾਰਗ …

Read More »

ਰੇਲਵੇ ਸਟੇਸ਼ਨਾਂ ‘ਤੇ ਖਰਾਬ ਵਾਈ-ਫਾਈ ਸਹੂਲਤਾਂ ਨੂੰ ਤੁਰੰਤ ਬਹਾਲ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 3 ਜੁਲਾਈ ਰੇਲਵੇ ਬੋਰਡ ਵੱਲੋਂ ਕਈ ਰੇਵਲੇ ਸਟੇਸ਼ਨਾਂ ਤੇ ਬੰਦ ਪਈਆਂ ਵਾਈ-ਫਾਈ ਸੁਵੀਧਾਵਾਂ ਦੇ ਮੱਦਦੇਨਜ਼ਰ ਸਖ਼ਤ ਨੋਟਿਸ ਲਿਆ ਗਿਆ ਹੈ। ਉਨ੍ਹਾਂ 17 ਜ਼ੋਨਾਂ ਦੇ ਜਨਰਲ ਮੈਨੇਜਰਾਂ (ਸਿਗਨਲ ਅਤੇ ਦੂਰਸੰਚਾਰ) ਨੂੰ ਪੱਤਰ ਜਾਰੀ ਕਰਦਿਆਂ ਸੇਵਾਵਾਂ ਬਹਾਲ ਕਰਨ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ। ਬੋਰਡ ਅਨੁਸਾਰ ਦੇਸ਼ ਦੇ 7000 …

Read More »

ਐੱਸਡੀਐੱਮ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਜਗਮੋਹਨ ਸਿੰਘ ਘਨੌਲੀ, 2 ਜੁਲਾਈ ਮੌਨਸੂਨ ਸੀਜ਼ਨ ਦੌਰਾਨ ਰੂਪਨਗਰ ਸਬ ਡਿਵੀਜ਼ਨ ਨਾਲ ਸਬੰਧਤ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੌਰਾਨ ਸੰਭਾਵਿਤ ਖਤਰੇ ਵਾਲੀਆਂ ਥਾਵਾਂ ’ਤੇ ਸਖਤ ਚੌਕਸੀ ਵਰਤੀ ਜਾ ਰਹੀ ਹੈ। ਘਨੌਲੀ ਖੇਤਰ ਦੇ ਪਿੰਡ …

Read More »

ਮਾਣਹਾਨੀ ਮਾਮਲਾ: ਮਮਤਾ ਬੈਨਰਜੀ ਖ਼ਿਲਾਫ਼ ਰਾਜਪਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਕੋਲਕਾਤਾ, 3 ਜੁਲਾਈ ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦਾ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਨਹਾਨੀ ਮੁਕੱਦਮੇ ਦੀ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਹੈ। ਰਾਜਪਾਲ ਨੇ ਇਹ ਮੁਕੱਦਮਾ ਮੁੱਖ ਮੰਤਰੀ ਬੈਨਰਜੀ ਤੇ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ ਕੁਝ ਹੋਰ ਆਗੂਆਂ ਵੱਲੋਂ ਉਨ੍ਹਾਂ ਖ਼ਿਲਾਫ਼ …

Read More »