Home / 2024 / August / 06

Daily Archives: August 6, 2024

ਦਲਿਤਾਂ ਤੇ ਆਦਿਵਾਸੀਆਂ ਦੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ: ਸੰਜੈ ਸਿੰਘ

ਦਲਿਤਾਂ ਤੇ ਆਦਿਵਾਸੀਆਂ ਦੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ: ਸੰਜੈ ਸਿੰਘ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਅਗਸਤ ਸੰਜੈ ਸਿੰਘ ਨੇ ਕਿਹਾ ਕਿ ਦਲਿਤਾਂ ਅਤੇ ਆਦਿਵਾਸੀਆਂ ਨੂੰ ਸੰਵਿਧਾਨ ਦੀ ਧਾਰਾ 341 ਅਤੇ 342 ਤਹਿਤ ਰਾਖਵਾਂਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਧਾਰਾ-341 ਵਿੱਚ ਰਾਖਵੇਂਕਰਨ ਦਾ ਆਧਾਰ ਨਿਰੋਲ ਜਾਤੀਗਤ ਹੈ, ਆਰਥਿਕ ਨਹੀਂ। ਇਸ ਵਿੱਚ ਕਰੀਮੀ ਲੇਅਰ ਦਾ ਸਵਾਲ ਕਿੱਥੇ ਪੈਦਾ ਹੁੰਦਾ ਹੈ? ਅਜਿਹੀ ਸਥਿਤੀ …

Read More »

ਵਜਿੰਦਰ ਗੁਪਤਾ ਨੂੰ ਭਾਜਪਾ ਵਿਧਾਇਕ ਦਲ ਦਾ ਮੁਖੀ ਬਣਾਇਆ

ਵਜਿੰਦਰ ਗੁਪਤਾ ਨੂੰ ਭਾਜਪਾ ਵਿਧਾਇਕ ਦਲ ਦਾ ਮੁਖੀ ਬਣਾਇਆ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਅਗਸਤ ਭਾਜਪਾ ਵਿਧਾਇਕ ਵਜਿੰਦਰ ਗੁਪਤਾ ਨੂੰ ਦਿੱਲੀ ਭਾਜਪਾ ਵਿਧਾਇਕ ਦਲ ਦਾ ਮੁਖੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਰਾਮਬੀਰ ਸਿੰਘ ਬਿਧੂੜੀ ਵੱਲੋਂ ਵਿਧਾਇਕੀ ਤੋਂ ਅਸਤੀਫਾ ਦੇਣ ਮਗਰੋਂ ਇਹ ਅਹੁਦਾ ਦਿੱਤਾ ਗਿਆ ਹੈ ਕਿਉਂਕਿ ਬਿਧੂੜੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਟਿਕਟ ਤੋਂ ਜਿੱਤ ਗਏ ਸਨ। ਵਿਧਾਇਕ …

Read More »

ਡਾ. ਅੰਬੇਡਕਰ ਤੇ ਭਗਤ ਸਿੰਘ ਦੀ ਸੋਚ ’ਤੇ ਚੱਲ ਰਹੇ ਨੇ ਕੇਜਰੀਵਾਲ: ਚੀਮਾ

ਡਾ. ਅੰਬੇਡਕਰ ਤੇ ਭਗਤ ਸਿੰਘ ਦੀ ਸੋਚ ’ਤੇ ਚੱਲ ਰਹੇ ਨੇ ਕੇਜਰੀਵਾਲ: ਚੀਮਾ

ਸਤਨਾਮ ਸਿੰਘ ਸ਼ਾਹਬਾਦ ਮਾਰਕੰਡਾ, 5 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨਵੀਂ ਅਨਾਜ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਅਤੇ ਵਪਾਰੀਆਂ ਦਾ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੈ ਪਰ ਇਸ ਵਾਰ ਜਦੋਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਏਗੀ …

Read More »

ਪਿੰਡ ਕਾਲੋਮਾਜਰਾ ਵਿੱਚ ਜਨ ਸੁਵਿਧਾ ਕੈਂਪ

ਪਿੰਡ ਕਾਲੋਮਾਜਰਾ ਵਿੱਚ ਜਨ ਸੁਵਿਧਾ ਕੈਂਪ

ਪੱਤਰ ਪ੍ਰੇਰਕ ਬਨੂੜ, 5 ਅਗਸਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਮੁਹਿੰਮ ਅਧੀਨ ਅੱਜ ਪਿੰਡ ਕਾਲੋਮਾਜਰਾ ਵਿੱਚ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਿੰਡ ਕਾਲੋਮਾਜਰਾ, ਰਾਮਨਗਰ, ਜਾਂਸਲਾ, ਜਾਂਸਲੀ ਤੇ ਜਲਾਲਪੁਰ ਦੇ ਵਸਨੀਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲਿਆ। ਪਟਿਆਲਾ ਦੀ ਏਡੀਸੀ (ਜ) ਕੰਚਨ ਅਤੇ ਰਾਜਪੁਰਾ ਦੇ ਐੱਸਡੀਐੱਮ ਰਵਿੰਦਰ ਸਿੰਘ ਨੇ ਕੈਂਪ ਦਾ …

Read More »

ਦੇਸ਼ ਭਗਤ ’ਵਰਸਿਟੀ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਦੇਸ਼ ਭਗਤ ’ਵਰਸਿਟੀ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਨਿੱਜੀ ਪੱਤਰ ਪ੍ਰੇਰਕ ਮੰਡੀ ਗੋਬਿੰਦਗੜ੍ਹ, 5 ਅਗਸਤ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੀ ਇੰਜਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ, ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਅਤੇ ਕੰਪਿਊਟਰ ਸਾਇੰਸ ਐਪਲੀਕੇਸ਼ਨ ਵਿਭਾਗ ਨੇ ਵਿਨੋਵੈਸ਼ਨ ਐਜੂਕੇਸ਼ਨ ਦੇ ਸਹਿਯੋਗ ਨਾਲ 45 ਦਿਨ ਦੇ ਪਾਈਥਨ, ਵੈਬਡਿਜ਼ਾਈਨ ਅਤੇ ਸਾਈਬਰ ਸੁਰੱਖਿਆ ਬਾਰੇ ਸਿਖਲਾਈ ਪ੍ਰੋਗਰਾਮ ਲਈ ਪ੍ਰਮਾਣ ਪੱਤਰ ਵੰਡ ਸਮਾਰੋਹ ਕਰਵਾਇਆ। …

Read More »

ਓਮੇਗਾ ਸਿਟੀ ਗੋਲੀਕਾਂਡ ਮਾਮਲੇ ’ਚ ਪੰਜ ਕਾਬੂ

ਓਮੇਗਾ ਸਿਟੀ ਗੋਲੀਕਾਂਡ ਮਾਮਲੇ ’ਚ ਪੰਜ ਕਾਬੂ

ਪੱਤਰ ਪ੍ਰੇਰਕ ਖਰੜ, 5 ਅਗਸਤ ਪਿਛਲੇ ਮਹੀਨੇ ਖਰੜ ਦੀ ਓਮੇਗਾ ਸਿਟੀ ਵਿੱਚ ਰਾਤ ਸਮੇਂ ਚਲਾਈ ਗਈ ਗੋਲੀ ਵਿੱਚ ਸ਼ਾਮਲ ਪੰਜ ਵਿਅਕਤੀਆਂ ਜੈ ਸ਼ਰਮਾ, ਨਿਖਲ ਸਰਮਾ, ਮੋਹਣੀ, ਕਰਨ ਅਤੇ ਅਰਪਿਤ ਠਾਕੁਰ ਨੂੰ ਖਰੜ ਸਿਟੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਜਾਂਚ ਅਫ਼ਸਰ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ …

Read More »

ਬਿਜਲੀ ਨਾ ਆਉਣ ਕਾਰਨ ਦਰਜਨਾਂ ਪਿੰਡਾਂ ਦੇ ਲੋਕ ਪ੍ਰੇਸ਼ਾਨ

ਬਿਜਲੀ ਨਾ ਆਉਣ ਕਾਰਨ ਦਰਜਨਾਂ ਪਿੰਡਾਂ ਦੇ ਲੋਕ ਪ੍ਰੇਸ਼ਾਨ

ਸਰਬਜੀਤ ਸਿੰਘ ਭੱਟੀ ਲਾਲੜੂ, 5 ਅਗਸਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਬਿਜਲੀ ਦੀ ਖਸਤਾ ਹਾਲ ਸਪਲਾਈ ਦੇ ਰੋਸ ਵਜੋਂ ਐਕਸੀਅਨ, ਪਾਵਰਕੌਮ ਮੰਡਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜੌਲਾ …

Read More »

ਸਹੌੜਾਂ ਵਿੱਚ ਤੀਆਂ ਦੇ ਤਿਉਹਾਰ ਦੀਆਂ ਧਮਾਲਾਂ

ਸਹੌੜਾਂ ਵਿੱਚ ਤੀਆਂ ਦੇ ਤਿਉਹਾਰ ਦੀਆਂ ਧਮਾਲਾਂ

ਮਿਹਰ ਸਿੰਘ ਕੁਰਾਲੀ, 5 ਅਗਸਤ ਇੱਥੋਂ ਨੇੜਲੇ ਪਿੰਡ ਸਹੌੜਾਂ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਪੁੱਤਰੀ ਜਸਲੀਨ ਕੌਰ ਦੀ ਅਗਵਾਈ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮਹਿਲਾਵਾਂ ਨੇ ਗਿੱਧੇ ਦੀਆਂ ਧਮਾਲਾ ਪਾਈਆਂ ਅਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਪੇਸ਼ ਕਰ ਕੇ ਰੰਗ ਬੰਨ੍ਹਿਆ। …

Read More »

ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਪੱਤਰ ਪ੍ਰੇਰਕ ਐਸਏਐਸ ਨਗਰ (ਮੁਹਾਲੀ), 5 ਅਗਸਤ ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਤਕਨਾਲੋਜੀ ਫੇਜ਼-2 ਦੇ ਐਨਸੀਸੀ ਅਤੇ ਐਨਐੱਸਐੱਸ ਵਿੰਗ ਵੱਲੋਂ ਵਾਤਾਵਰਨ ਨੂੰ ਸਮਰਪਿਤ ਪੌਦੇ ਲਗਾਉਣ ਲਈ ਹਫ਼ਤਾਵਾਰੀ ਜਾਗਰੂਕਤਾ ਮੁਹਿੰਮ ਵਿੱਢੀ ਗਈ। ਇਸ ਮੌਕੇ ਦੋਵਾਂ ਵਿੰਗਾਂ ਦੇ ਵਿਦਿਆਰਥੀਆਂ ਇੰਸਟੀਚਿਊਟ ਕੈਂਪਸ ਅਤੇ ਆਸਪਾਸ ਦੇ ਇਲਾਕੇ ਵਿੱਚ ਬੂਟੇ ਲਗਾਏ ਗਏ। …

Read More »

ਸਾਹਿਤ ਚਿੰਤਨ ਦੀ ਇਕੱਤਰਤਾ ਵਿੱਚ ਜੁੜੇ ਸਾਹਿਤਕਾਰ

ਸਾਹਿਤ ਚਿੰਤਨ ਦੀ ਇਕੱਤਰਤਾ ਵਿੱਚ ਜੁੜੇ ਸਾਹਿਤਕਾਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਅਗਸਤ ਸਾਹਿਤ ਚਿੰਤਨ, ਚੰਡੀਗੜ੍ਹ ਦੀ ਇਕੱਤਰਤਾ ਡਾ. ਨਾਹਰ ਸਿੰਘ ਦੀ ਪਧਾਨਗੀ ਹੇਠ ਹੋਈ। ਇਸ ਦੌਰਾਨ ਵਿਛੜੇ ਸਾਥੀਆਂ, ਵੱਖ ਵੱਖ ਹਮਲਿਆਂ ਵਿੱਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਡਾ. ਸਵਰਾਜਬੀਰ ਸਿੰਘ ਦੀ ਨਵੀਂ ਕਿਤਾਬ ‘ਭਾਈ ਹਮਾਰੇ ਸਦ ਹੀ ਜੀਵੀ’ ਬਾਰੇ ਚਰਚਾ ਕਰਦਿਆਂ ਡਾ. …

Read More »