ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 16 ਅਗਸਤ ਅੱਜ ਸਵੇਰੇ ਪਿੰਡ ਖਡਿਆਲ ਅਤੇ ਚੱਠੇ ਨਨਹੇੜਾ ਵਿਚਕਾਰ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਸਵੇਰੇ ਕਰੀਬ ਛੇ ਵਜੇ ਸੁਨਾਮ ਬਰਾਂਚ (ਨੀਲੋਵਾਲ ਨਹਿਰ) ਵਿਚ ਪਾੜ ਪੈ ਗਿਆ, ਜਿਸ ਕਾਰਨ ਖਡਿਆਲ ਅਤੇ ਚੱਠੇ ਨਨਹੇੜਾ ਦਿਆਂ …
Read More »Daily Archives: August 16, 2024
ਅਮਰੀਕਾ ’ਚ ਜੇ ਅੱਜ ਚੋਣਾਂ ਹੋਣ ਤਾਂ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ: ਵਾਸ਼ਿੰਗਟਨ ਪੋਸਟ
ਵਾਸ਼ਿੰਗਟਨ, 16 ਅਗਸਤ ‘ਵਾਸ਼ਿੰਗਟਨ ਪੋਸਟ’ ਨੇ ਆਪਣੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ‘ਤੇ ਜਾਣਕਾਰੀ ਦਿੱਤੀ ਹੈ ਕਿ ਜੇ ਅੱਜ ਅਮਰੀਕਾ ’ਚ ਚੋਣਾਂ ਹੁੰਦੀਆਂ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ। ਅਮਰੀਕਾ ਦੇ ਰੋਜ਼ਾਨਾ ਅਖ਼ਬਾਰ ਵਾਸ਼ਿੰਗਟਨ ਪੋਸਟ ਨੇ …
Read More »ਭਗਵੰਤ ਮਾਨ ਨੇ ਸਿਸੋਦੀਆ ਨਾਲ ਮੁਲਾਕਾਤ ਕੀਤੀ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 16 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਨ੍ਹਾਂ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਉਨ੍ਹਾਂ ਪਾਰਟੀ ਨਾਲ ਜੁੜੇ ਮੁੱਦੇ ਵਿਚਾਰੇ। The post ਭਗਵੰਤ ਮਾਨ ਨੇ ਸਿਸੋਦੀਆ ਨਾਲ ਮੁਲਾਕਾਤ …
Read More »ਉੱਤਰਾਖੰਡ: ਨਰਸ ਨਾਲ ਬਲਾਤਕਾਰ ਤੋਂ ਬਾਅਦ ਮੂੰਹ ’ਤੇ ਪੱਥਰ ਮਾਰ ਕੇ ਹੱਤਿਆ ਕੀਤੀ, ਮੁਲਜ਼ਮ ਗ੍ਰਿਫ਼ਤਾਰ
ਰੁਦਰਪੁਰ (ਉਤਰਾਖੰਡ), 16 ਅਗਸਤ ਇਥੋਂ ਦੇ ਨਿੱਜੀ ਹਸਪਤਾਲ ਦੀ ਨਰਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਉਸ ਦੇ ਮੂੰਹ ’ਤੇ ਪੱਥਰ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਨਰਸ ਦੀ ਲਾਸ਼ ਨੂੰ ਉੱਤਰ ਪ੍ਰਦੇਸ਼ ਦੇ ਨੇੜੇ ਪਿੰਡ ਵਿਚਲੇ ਖਾਲੀ ਪਲਾਟ ਵਿਚ ਸੁੱਟ ਦਿੱਤਾ। ਉੱਤਰਾਖੰਡ ਦੇ ਊਧਮ ਸਿੰਘ ਨਗਰ …
Read More »ਕਾਂਗਰਸ ਤੇ ਪਵਾਰ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਾਂਗਾ: ਊਧਵ ਠਾਕਰੇ
ਮੁੰਬਈ, 16 ਅਗਸਤ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜਰ ਨੂੰ ਕਿਹਾ ਕਿ ਉਹ ਮਹਾ ਵਿਕਾਸ ਅਗਾੜੀ (ਐੱਮਵੀਏ) ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਵਜੋਂ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੁਆਰਾ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਨਗੇ। ਇੱਥੇ ਵਿਰੋਧੀ ਗਠਜੋੜ ਐੱਮਵੀਏ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ …
Read More »ਜਲੰਧਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰ ਹਥਿਆਰਾਂ ਸਣੇ ਕਾਬੂ ਕੀਤੇ
ਪਾਲ ਸਿੰਘ ਨੌਲੀ ਜਲੰਧਰ, 16 ਅਗਸਤ ਜਲੰਧਰ ਦਿਹਾਤੀ ਪੁਲੀਸ ਨੇ ਜਲੰਧਰ-ਬਟਾਲਾ ਹਾਈਵੇਅ ’ਤੇ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ …
Read More »‘ਅਗਨੀ’ ਮਿਜ਼ਾਈਲ ਦੇ ਪਿਤਾਮਾ ਆਰਐੱਨ ਅਗਰਵਾਲ ਦਾ ਦੇਹਾਂਤ
ਹੈਦਰਾਬਾਦ, 16 ਅਗਸਤ ਦੇਸ਼ ਵਿੱਚ ਅਗਨੀ ਮਿਜ਼ਾਈਲ ਦੇ ਪਿਤਾਮਾ ਮੰਨੇ ਜਾਂਦੇ ਆਰਐੱਨ ਅਗਰਵਾਲ ਦਾ ਇੱਥੇ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਅਗਰਵਾਲ ਦਾ ਉਮਰ ਸਬੰਧੀ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਹੈਦਰਾਬਾਦ ਵਿੱਚ ਅਗਨੀ ਪ੍ਰੋਗਰਾਮ ਦੇ …
Read More »ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ: ਰਿਸ਼ਭ ਸ਼ੈੱਟੀ ਨੂੰ ਸਰਵੋਤਮ ਅਦਾਕਾਰ ਦਾ ਪੁਰਸਕਾਰ
ਨਵੀਂ ਦਿੱਲੀ, 16 ਅਗਸਤ ਸਰਕਾਰ ਨੇ ਅੱਜ 70ਵੇਂ ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ। ਨਿਤਿਆ ਮੈਨਨ ਨੂੰ ਤਿਰੂਚਿੱਤਰੰਬਲਮ ਤੇ ਮਾਨਸੀ ਪਾਰੇਖ ਨੂੰ ਕੱਛ ਐਕਸਪ੍ਰੈਸ ਲਈ ਸਾਂਝੇ ਤੌਰ ’ਤੇ ਸਰਵੋਤਮ ਅਭਿਨੇਤਰੀਆਂ ਚੁਣਿਆ ਗਿਆ ਹੈ। ਮਲਿਆਲਮ ਫਿਲਮ ਅੱਟਮ: ਦਿ ਪਲੇਅ’ ਸਰਵੋਤਮ ਫੀਚਰ ਫਿਲਮ ਐਲਾਨਿਆ ਗਿਆ ਹੈ। ਕੰਨੜ ਫਿਲਮ ਕੰਤਾਰਾ ਲਈ ਰਿਸ਼ਭ …
Read More »कोलकाता रेप-मर्डर केस: डॉक्टरों ने स्वास्थ्य मंत्री जेपी नड्डा से की ये 6 डिमांड, देखें लिस्ट
कोलकाता रेप केस में पूरे देश में डॉक्टरों की ओर से विरोध किया जा रहा है। इस बीच डॉक्टरों के लिए सेंट्रल प्रोटेक्शन एक्ट बनाने की मांग कर रही कमेटी ने भारत के केंद्रीय स्वास्थ्य मंत्री जेपी नड्डा को पत्र लिखकर 6 मांग की है। Source link
Read More »'सबसे बड़ा मजाक…', कोलकाता कांड के बाद CM ममता के प्रोटेस्ट पर बोले बंगाल गवर्नर
बंगाल के गवर्नर ने कोलकाता पुलिस की कार्यशैली पर सवाल उठाए हैं और ममता सरकार पर भी निशाना साधा है. शुक्रवार को इंडिया टुडे टीवी से बात करते हुए गवर्नर सी.वी आनंद बोस ने कहा कि तृणमूल सुप्रीमो ममता बनर्जी ‘जेकिल एंड हाइड’ की तरह व्यवहार कर रही हैं. Source …
Read More »