ਘੁਸਪੈਠੀਏ ਕੋਲੋਂ ਇੱਕ ਬੈਗ, ਪਾਕਿਸਤਾਨੀ ਕਰੰਸੀ ਤੇ ਕੁਝ ਹੋਰ ਸਾਮਾਨ ਬਰਾਮਦ; ਅੰਮ੍ਰਿਤਸਰ ਸੈਕਟਰ ਦੇ ਕੋਟ ਰਜ਼ਾਦਾ ਸਰਹੱਦੀ ਖੇਤਰ ’ਚ ਵਾਪਰੀ ਘਟਨਾ ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 10 ਜਨਵਰੀ ਇੱਕ ਪਾਕਿਸਤਾਨੀ ਵਿਅਕਤੀ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਹੋਇਆ ਬਾਰਡਰ ਸਿਕਿਉਰਿਟੀ ਫੋਰਸ (ਬੀਐਸਐਫ) ਦੀ ਗੋਲੀ ਨਾਲ ਮਾਰਿਆ ਗਿਆ ਹੈ। …
Read More »Daily Archives: January 10, 2025
Farmer Protest: ਐਸਕੇਐਮ ਆਗੂਆਂ ਨੇ ਬਾਰਡਰ ’ਤੇ ਪਹੁੰਚ ਕੇ ਦਿੱਤਾ ਸਮਰਥਨ, ਜਾਣਿਆ Dallewal ਦਾ ਹਾਲ
ਗੁਰਨਾਮ ਸਿੰਘ ਚੌਹਾਨ ਪਾਤੜਾਂ, 10 ਜਨਵਰੀ Farmer Protest: ਸੰਯੁਕਤ ਕਿਸਾਨ ਮੋਰਚੇ (ਐਸਕੇਐਮ.) ਦੇ ਆਗੂ ਸ਼ੁੱਕਰਵਾਰ ਨੂੰ ਆਪਣਾ ਸਮਰਥਨ ਪੱਤਰ ਲੈ ਕੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ ਹਨ। ਇਨ੍ਹਾਂ ਆਗੂਆਂ ਵਿਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, …
Read More »Punjab news ਵੀਨਾ ਰਾਣੀ ਨਗਰ ਪੰਚਾਇਤ ਸਰਦੂਲਗੜ੍ਹ ਦੀ ਪ੍ਰਧਾਨ ਬਣੀ
ਬਲਜੀਤ ਸਿੰਘ ਸਰਦੂਲਗੜ੍ਹ, 10 ਜਨਵਰੀ ਨਗਰ ਪੰਚਾਇਤ ਸਰਦੂਲਗੜ੍ਹ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਵੀਨਾ ਰਾਣੀ ਨੂੰ ਪ੍ਰਧਾਨ ਚੁਣਿਆ ਗਿਆ ਹੈ। ਸਬ ਡਵੀਜ਼ਨ ਸਰਦੂਲਗੜ੍ਹ ਦੇ ਐਸ.ਡੀ.ਐਮ (ਕਨਵੀਨਰ) ਨਿਤੇਸ਼ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਨਗਰ ਪੰਚਾਇਤ ਸਰਦੂਲਗੜ੍ਹ ਦੇ ਚੁਣੇ ਗਏ 15 ਐੱਮਸੀਜ਼ ਦੀ ਮੀਟਿੰਗ ਹੋਈ। ਨਵੇਂ ਬਣੇ ਐਮਸੀ’ਜ਼ ਨੇ ਸਹੁੰ ਚੁੱਕਣ …
Read More »Punjab News: ਨਗਰ ਪੰਚਾਇਤ ਭੀਖੀ ਦੀ ਹੋਈ ਚੋਣ; ਸੁਖਪ੍ਰੀਤ ਕੌਰ ਬਣੇ ਪ੍ਰਧਾਨ
ਪਰਵਿੰਦਰ ਸਿੰਘ ਗੋਰਾ ਸੀਨੀਅਰ ਮੀਤ ਪ੍ਰਧਾਨ ਤੇ ਪੱਪੀ ਸਿੰਘ ਮੀਤ ਪ੍ਰਧਾਨ ਚੁਣੇ ਗਏ ਕਰਨ ਭੀਖੀ ਭੀਖੀ, 10 ਜਨਵਰੀ Punjab News: ਇੱਥੇ ਨਗਰ ਪੰਚਾਇਤ ਦੀਆਂ ਚੋਣਾਂ ਤੋਂ ਬਾਅਦ ਪ੍ਰਧਾਨ ਅਤੇ ਵਾਇਸ ਪ੍ਰਧਾਨ ਦੀ ਚੋਣ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ ਹੈ। ਚੋਣਾਂ ਦੌਰਾਨ ਜਿੱਤੇ ਆਜ਼ਾਦ ਉਮੀਦਵਾਰ ਰਾਮ ਸਿੰਘ ਵਾਰਡ ਨੰ. …
Read More »Punjab Big Breaking: ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ/ਪੀਟੀਆਈ ਚੰਡੀਗੜ੍ਹ, 10 ਜਨਵਰੀ Punjab News: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਵਰਕਿੰਗ ਕਮੇਟੀ ਨੇ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਅਸਤੀਫ਼ਾ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਇਥੇ ਦਲ …
Read More »Manipur: ਰਾਜਪਾਲ ਅਜੈ ਭੱਲਾ ਵੱਲੋਂ ਭਾਰਤ-ਮਿਆਂਮਾਰ ਸਰਹੱਦ ਦਾ ਦੌਰਾ
ਇੰਫਾਲ, 10 ਜਨਵਰੀ ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਅੱਜ ਭਾਰਤ-ਮਿਆਂਮਾਰ ਸਰਹੱਦ ਉੱਤੇ ਮੋਰੇਹ ਕਸਬੇ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਰਾਜ ਭਵਨ ਨੇ ਇਕ ਬਿਆਨ ਵਿਚ ਕਿਹਾ ਕਿ ਭੱਲਾ ਨੇ ਇੰਟੈਗਰੇਟਿਡ ਚੈੱਕ ਪੋੋਸਟ (ਆਈਸੀਪੀ) ਦੇ ਕੰਮਕਾਜ ਉੱਤੇ ਨਜ਼ਰਸਾਨੀ ਕੀਤੀ ਤੇ ਭਾਰਤੀ ਲੈਂਡ ਪੋਰਟਸ ਅਥਾਰਿਟੀ ਦੇ ਅਧਿਕਾਰੀਆਂ ਨੇ …
Read More »ਤਕਨੀਕੀ ਨੁਕਸ: ਸਰਕਾਰ ਨੇ ਮਾਸਿਕ ਜੀਐੱਸਟੀ ਰਿਟਰਨ ਭਰਨ ਦੀ ਆਖਰੀ ਤਰੀਕ ਵਧਾਈ
ਨਵੀਂ ਦਿੱਲੀ, 10 ਜਨਵਰੀ ਕਰਦਾਤਿਆਂ ਵੱਲੋਂ ਜੀਐੈੱਸਟੀਐੱਨ ਸਿਸਟਮ ਵਿਚ ਤਕਨੀਕੀ ਨੁਕਸ ਦੀਆਂ ਕੀਤੀਆਂ ਸ਼ਿਕਾਇਤਾਂ ਮਗਰੋੋਂ ਸਰਕਾਰ ਨੇ ਮਾਸਿਕ ਜੀਐੱਸਟੀ ਰਿਟਰਨ ਭਰਨ ਤੇ ਜੀਐੱਸਟੀ ਅਦਾਇਗੀ ਦੀ ਮਿਆਦ ਦੋ ਦਿਨਾਂ ਲਈ ਵਧਾ ਦਿੱਤੀ ਹੈ। ਅਸਿੱਧੇ ਕਰਾਂ ਤੇ ਕਸਟਮਜ਼ ਬਾਰੇ ਕੇਂਦਰੀ ਬੋਰਡ (ਸੀਬੀਆਈਸੀ) ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਮੁਤਾਬਕ ਜੀਐੱਸਟੀਆਰ-1 ਭਰਨ ਦੀ ਆਖਰੀ ਤਰੀਕ …
Read More »SKM ਦੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਦਾ ਕੀਤਾ ਐਲਾਨ
SKM ਦੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਦਾ ਕੀਤਾ ਐਲਾਨ ਸੰਯੁਕਤ ਕਿਸਾਨ ਮੋਰਚਾ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ 6 ਮੈਂਬਰੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਤ ਕੀਤੀ …
Read More »Hockey India ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਦਾ ਦੇਹਾਂਤ
ਨਵੀਂ ਦਿੱਲੀ, 10 ਜਨਵਰੀ ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਵਿਨਸੈਂਟ ਟਿਰਕੇ ਦਾ ਦੇਹਾਂਤ ਹੋ ਗਿਆ ਹੈ। ਉਹ ਉਮਰ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਹੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ ਨੇ ਵਿਨਸੈਂਟ ਟਿਰਕੇ ਦੇ ਦੇਹਾਂਤ ’ਤੇ ਦੁੱਖ …
Read More »Rahul Gandhi ਸਾਵਰਕਰ ਟਿੱਪਣੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
ਪੁਣੇ, 10 ਜਨਵਰੀ ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂ ਵਿਚਾਰਧਾਰਕ ਵੀਡੀ ਸਾਵਰਕਰ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ਵਿਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਸਦ ਮੈਂਬਰਾਂ ਤੇ ਵਿਧਾਇਕਾਂ ਬਾਰੇ ਵਿਸ਼ੇਸ਼ ਅਦਾਲਤ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ …
Read More »