ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਮਾਰਚ ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੀ ਛੱਤੀਸਗੜ੍ਹ ਦੇ ਭਿਲਾਈ ਵਿਚਲੀ ਰਿਹਾਇਸ਼ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਵਿਚ ਵੀ ਵਿਰੋਧ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਸੈਂਟਰਲ ਏਜੰਸੀਆਂ ਦੀ ਦੁਰਵਰਤੋਂ ਦੱਸਿਆ ਹੈ। …
Read More »Daily Archives: March 10, 2025
Commonwealth Day: ਰਾਸ਼ਟਰਮੰਡਲ ਖੇਡ ਫੈਡਰੇਸ਼ਨ ਵੱਲੋਂ ਨਾਮ ’ਚ ਤਬਦੀਲੀ
ਲੰਡਨ, 10 ਮਾਰਚਕਾਮਨਵੈਲਥ ਗੇਮਜ਼ ਫੈਡਰੇਸ਼ਨ (ਸੀਜੀਐੱਫ) ਨੇ ਅੱਜ ਇੱਥੇ ਆਪਣਾ ਨਾਮ ਬਦਲ ਕੇ ‘Commonwealth Sport’ ਰੱਖ ਲਿਆ ਹੈ। ਨਾਮ ਬਦਲਣ ਦੇ ਇਸ ਫ਼ੈਸਲੇ ਦਾ ਐਲਾਨ ਅੱਜ Commonwealth Day ਮੌਕੇ ਕੀਤਾ ਗਿਆ ਹੈ। ਕਾਮਨਵੈਲਥ ਗੇਮਜ਼ ਅਤੇ ਕਾਮਨਵੈਲਥ ਯੂਥ ਗੇਮਜ਼ ਦੀ ਜਨਰਲ ਬਾਡੀ ਨੇ ਪ੍ਰੈੱਸ ਰਿਲੀਜ਼ ਵਿੱਚ ਕਿਹਾ, ‘‘Commonwealth Day 2025 ਤੋਂ …
Read More »ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ → Ontario Punjabi News
ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ (Mark Carney) ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲਿਬਰਲ ਪਾਰਟੀ ਨੇ ਕਾਰਨੇ ਨੂੰ ਸਰਬਸੰਮਤੀ ਨਾਲ ਆਪਣਾ ਆਗੂ ਚੁਣ ਲਿਆ ਹੈ। ਕਾਰਨੇ ਦੇ ਹੱਥ ਕਮਾਨ ਅਜਿਹੇ ਮੌਕੇ ਆਈ ਹੈ ਜਦੋਂ ਕੈਨੇਡਾ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਛੇੜੀ ਟੈਰਿਫ (ਟੈਕਸ) ਜੰਗ ਤੇ …
Read More »JK FASHION SHOW CONTROVERSY: ਸਰਕਾਰ ਕਦੇ ਵੀ ਫੈਸ਼ਨ ਸ਼ੋਅ ਦੀ ਇਜਾਜ਼ਤ ਨਹੀਂ ਦਿੰਦੀ: ਉਮਰ ਅਬਦੁੱਲਾ
ਜੰਮੂ, 10 ਮਾਰਚਰਮਜ਼ਾਨ ਦੇ ਮਹੀਨੇ ਦੌਰਾਨ ਗੁਲਮਰਗ ਫੈਸ਼ਨ ਸ਼ੋਅ ਸਬੰਧੀ ਛਿੜੇ ਵਿਵਾਦ ’ਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਲ ਦੇ ਕਿਸੇ ਵੀ ਮਹੀਨੇ ਅਜਿਹੇ ਪ੍ਰੋਗਰਾਮ ਦੀ ਇਜਾਜ਼ਤ ਕਦੇ ਨਹੀਂ ਦਿੰਦੀ। ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਦੱਸਿਆ, ‘‘ਅਸੀਂ ਪਹਿਲਾਂ ਹੀ …
Read More »