Home / Punjabi News / 22 ਨੂੰ ਕੇਂਦਰ ਸਰਕਾਰ ਦੇ ਦਫ਼ਤਰਾਂ ’ਚ ਰਹੇਗੀ ਅੱਧੇ ਦਿਨ ਦੀ ਛੁੱਟੀ

22 ਨੂੰ ਕੇਂਦਰ ਸਰਕਾਰ ਦੇ ਦਫ਼ਤਰਾਂ ’ਚ ਰਹੇਗੀ ਅੱਧੇ ਦਿਨ ਦੀ ਛੁੱਟੀ

ਨਵੀਂ ਦਿੱਲੀ, 18 ਜਨਵਰੀ
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਅਯੁੱਧਿਆ ‘ਚ ਰਾਮ ਮੰਦਰ ਦੇ ਮੱਦੇਨਜ਼ਰ 22 ਜਨਵਰੀ ਨੂੰ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹਾ ਫ਼ੈਸਲਾ ਲੋਕਾਂ ਵਿੱਚ ਭਾਰੀ ਉਤਸ਼ਾਹ ਸਦਕਾ ਲਿਆ ਗਿਆ ਹੈ।

The post 22 ਨੂੰ ਕੇਂਦਰ ਸਰਕਾਰ ਦੇ ਦਫ਼ਤਰਾਂ ’ਚ ਰਹੇਗੀ ਅੱਧੇ ਦਿਨ ਦੀ ਛੁੱਟੀ appeared first on Punjabi Tribune.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …