Home / Punjabi News / 32 ਸਾਲ ਪਹਿਲਾਂ ਕਾਂਗਰਸ ਨੇਤਾ ਦੀ ਹੱਤਿਆ ਦੇ ਮਾਮਲੇ ’ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ

32 ਸਾਲ ਪਹਿਲਾਂ ਕਾਂਗਰਸ ਨੇਤਾ ਦੀ ਹੱਤਿਆ ਦੇ ਮਾਮਲੇ ’ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ

ਲਖਨਊ, 5 ਜੂਨ

ਵਾਰਾਨਸੀ ਦੀ ਅਦਾਲਤ ਨੇ ਗੈਂਗਸਟਰ-ਸਿਆਸਤਦਾਨ ਮੁਖਤਾਰ ਅੰਸਾਰੀ ਨੂੰ 32 ਸਾਲ ਪਹਿਲਾਂ ਕਾਂਗਰਸੀ ਨੇਤਾ ਅਵਧੇਸ਼ ਰਾਏ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕਾਂਗਰਸ ਨੇਤਾ ਅਜੈ ਰਾਏ ਦੇ ਭਰਾ ਅਵਧੇਸ਼ ਰਾਏ ਦੀ 3 ਅਗਸਤ 1991 ਨੂੰ ਲਾਹੌਰਬੀਰ ਸਥਿਤ ਉਨ੍ਹਾਂ ਦੇ ਘਰ ਦੇ ਗੇਟ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਮੁਖਤਾਰ ਅੰਸਾਰੀ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।


Source link

Check Also

ਬਰਨਾਲਾ ’ਚ ਮਜ਼ਦੂਰ ਮੁਕਤੀ ਮੋਰਚਾ ਤੇ ਲਬਿਰੇਸ਼ਨ ਨੇ ਸ਼ਹੀਦੇ ਆਜ਼ਮ ਦੇ ਜਨਮ ਦਨਿ ’ਤੇ ਕੀਤਾ ਮਾਰਚ

ਪਰਸ਼ੋਤਮ ਬੱਲੀ ਬਰਨਾਲਾ, 28 ਸਤੰਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀਪੀਆਈ (ਐੱਮਐੱਲ) …