Home / 2017 / November / 10

Daily Archives: November 10, 2017

ਜੀ.ਐੱਸ.ਟੀ ਪ੍ਰੀਸ਼ਦ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ, 177 ਵਸਤੂਆਂ ਹੋਣਗੀਆਂ ਸਸਤੀਆਂ

ਜੀ.ਐੱਸ.ਟੀ ਪ੍ਰੀਸ਼ਦ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ, 177 ਵਸਤੂਆਂ ਹੋਣਗੀਆਂ ਸਸਤੀਆਂ

ਨਵੀਂ ਦਿੱਲੀ – ਜੀ.ਐੱਸ.ਟੀ ਪ੍ਰੀਸ਼ਦ ਨੇ ਕੇਵਲ 50 ਵਸਤੂਆਂ ਉਤੇ 28 ਫੀਸਦੀ ਟੈਕਸ ਰੱਖਣ ਦਾ ਫੈਸਲਾ ਕੀਤਾ ਹੈ| ਇਸ ਸਬੰਧੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਅਗਵਾਈ ਵਿਚ ਜੀ.ਐੱਸ.ਟੀ ਪ੍ਰੀਸ਼ਦ ਦੀ ਹੋਈ ਬੈਠਕ ਵਿਚ ਇਹ ਫੈਸਲਾ ਲਿਆ ਗਿਆ| ਹੁਣ 177 ਵਸਤੂਆਂ ਉਤੇ 18 ਫੀਸਦੀ ਟੈਕਸ ਲੱਗੇਗਾ, ਜੋ ਕਿ ਪਹਿਲਾਂ 28 ਫੀਸਦੀ …

Read More »

ਧਰਮਸੋਤ ਵਲੋਂ ਜੰਗਲਾਤ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਛੁਡਾਉਣ ਦਾ ਅਮਲ ਤੁਰੰਤ ਸ਼ੁਰੂ ਕਰਨ ਦੇ ਆਦੇਸ਼

ਧਰਮਸੋਤ ਵਲੋਂ ਜੰਗਲਾਤ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਛੁਡਾਉਣ ਦਾ ਅਮਲ ਤੁਰੰਤ ਸ਼ੁਰੂ ਕਰਨ ਦੇ ਆਦੇਸ਼

ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਦਾ ਅਮਲ ਤੁਰੰਤ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸ. ਸਾਧੂ ਸਿੰਘ …

Read More »

ਆਡ-ਈਵਨ ਦੌਰਾਨ ਜਨਤਕ ਟਰਾਂਸਪੋਰਟ ਰਾਹੀਂ ਮੁਫਤ ਯਾਤਰਾ ਕਰ ਸਕਣਗੇ ਲੋਕ : ਦਿੱਲੀ ਸਰਕਾਰ

ਆਡ-ਈਵਨ ਦੌਰਾਨ ਜਨਤਕ ਟਰਾਂਸਪੋਰਟ ਰਾਹੀਂ ਮੁਫਤ ਯਾਤਰਾ ਕਰ ਸਕਣਗੇ ਲੋਕ : ਦਿੱਲੀ ਸਰਕਾਰ

ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਅੱਜ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਆਡ-ਈਵਨ ਦੌਰਾਨ ਜਨਤਕ ਟਰਾਂਸਪੋਰਟ ਨੂੰ ਮੁਫਤ ਰੱਖਿਆ ਜਾਵੇਗਾ| ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਡੀ.ਟੀ.ਸੀ ਬੱਸਾਂ ਵਿਚ ਆਡ-ਈਵਨ ਦੌਰਾਨ ਮੁਫਤ ਸਫਰ ਕੀਤਾ ਜਾ ਸਕੇਗਾ| ਇਸ ਸਬੰਧੀ ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਐਲਾਨ …

Read More »

ਵਿਵਾਦਤ ਐਸ ਪੀ ਸਲਵਿੰਦਰ ਸਿੰਘ ਨੂੰ ਜਬਰੀ ਕੀਤਾ ਸੇਵਾ ਮੁਕਤ

ਵਿਵਾਦਤ ਐਸ ਪੀ ਸਲਵਿੰਦਰ ਸਿੰਘ ਨੂੰ ਜਬਰੀ ਕੀਤਾ ਸੇਵਾ ਮੁਕਤ

ਪੰਜਾਬ ਸਰਕਾਰ ਵਲੋਂ ਬਣਾਈ ਕਮੇਟੀ ਨੇ ਕੀਤਾ ਫੈਸਲਾ ਚੰਡੀਗੜ੍ਹ : ਸੁੱਚਾ ਸਿੰਘ ਲੰਗਾਹ ਤੇ ਐਸ.ਪੀ. ਸਲਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਚਰਚਾ ਵਿਚ ਹਨ। ਉਹ ਬੇਸ਼ੱਕ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਜਾਂ ਫਿਰ ਪਠਾਨਕੋਟ ਅੱਤਵਾਦੀ ਹਮਲੇ ਬਾਰੇ ਹੋਵੇ।ਇਸ ਤੋਂ ਇਲਾਵਾ ਸੁੱਚਾ ਸਿੰਘ ਲੰਗਾਹ ਵਿਰੁੱਧ ਇੱਕ ਅਤੇ ਐਸਪੀ ਸਲਵਿੰਦਰ ਸਿੰਘ ਵਿਰੁੱਧ …

Read More »

ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਕੈਪਟਨ ਅਮਰਿੰਦਰ ਨੂੰ ਧੁੰਦ ‘ਤੇ ਕਾਬੂ ਪਾਉਣ ਲਈ ਦਿੱਤੀ ਸਲਾਹ

ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਕੈਪਟਨ ਅਮਰਿੰਦਰ ਨੂੰ ਧੁੰਦ ‘ਤੇ ਕਾਬੂ ਪਾਉਣ ਲਈ ਦਿੱਤੀ ਸਲਾਹ

ਕਿਹਾ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਦਮ ਨਾਕਾਫੀ ਨਵੀਂ ਦਿੱਲੀ : ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਧੁਆਂਖੀ ਧੁੰਦ ‘ਤੇ ਕਾਬੂ ਪਾਉਣ ਲਈ ਯੋਜਨਾ ਟਵੀਟ ਕੀਤੀ ਹੈ। ਪਾਕਿਸਤਾਨੀ ਪੰਜਾਬ ਸਰਕਾਰ ਨੇ ਟਵਿੱਟਰ ‘ਤੇ ਕੈਪਟਨ ਨੂੰ ਕਿਹਾ ਹੈ ਕਿ ਪਰਾਲੀ ਸਾੜਨ …

Read More »