Home / Punjabi News / ਕਰਨਾਟਕ ‘ਚ ਮੋਦੀ ਵਲੋਂ ਕਾਂਗਰਸ ‘ਤੇ ਤਿੱਖੇ ਹਮਲੇ

ਕਰਨਾਟਕ ‘ਚ ਮੋਦੀ ਵਲੋਂ ਕਾਂਗਰਸ ‘ਤੇ ਤਿੱਖੇ ਹਮਲੇ

ਕਰਨਾਟਕ – ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸੂਬੇ ਵਿਚ ਵੱਖ-ਵੱਖ ਰੈਲੀਆਂ ਨੁੰ ਸੰਬੋਧਨ ਕਰ ਰਹੇ ਹਨ| ਇਸ ਦੌਰਾਨ ਪ੍ਰਧਾਨ ਮੰਤਰੀ ਨੇ ਅੱਜ ਕਲਬੂਰਗੀ ਵਿਖੇ ਇੱਕ ਜਨਸਭਾ ਨੂੰ ਸੰਬੋਧਨ ਕੀਤਾ|
ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਜਮ ਕੇ ਨਿਸ਼ਾਨਾ ਬਣਾਇਆ|
ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਸ਼ਹੀਦਾਂ ਦੇ ਬਲੀਦਾਨ ਦਾ ਸਤਿਕਾਰ ਨਹੀਂ ਕੀਤਾ|
ਇਸ ਮੌਕੇ ਉਨ੍ਹਾਂ ਨ ਲੋਕਾਂ ਨੂੰ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਆਉਣ ਉਤੇ ਵਿਕਾਸ ਪ੍ਰਾਜੈਕਟ ਆਰੰਭ ਕੀਤੇ ਜਾਣਗੇ|

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …