ਚੰਡੀਗੜ – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫਤਾਰ ਸਾਬਕਾ ਐਸਐਸਪੀ ਸੁਰਜੀਤ ਸਿੰਘ ਗਰੇਵਾਲ ਦੇ ਕੇਸ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਪਾ ਦਿੱਤੀ ਹੈ। ਸੁਰਜੀਤ ਸਿੰਘ ਗਰੇਵਾਲ ਨੇ ਹਾਈਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ’ਤੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 17 ਜੁਲਾਈ ਪਾ ਦਿਤੀ ਹੈ।
ਵਰਨਣਯੋਗ ਹੈ ਕਿ ਸੁਰਜੀਤ ਸਿੰਘ ਗਰੇਵਾਲ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸੁਰਜੀਤ ਸਿੰਘ ਗਰੇਵਾਲ 12 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਜੇਲ੍ਹ ਵਿਚ ਚੱਲੇ ਆ ਰਹੇ ਹਨ।
Home / Punjabi News / ਭ੍ਰਿਸ਼ਟਾਚਾਰ ਦੇ ਕੇਸ ਵਿਚ ਬੰਦ ਸਾਬਕਾ ਐੱਸ.ਐੱਸ.ਪੀ ਗਰੇਵਾਲ 17 ਜੁਲਾਈ ਤੱਕ ਰਹਿਣਗੇ ਜੇਲ੍ਹ ’ਚ
Check Also
Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …
Asian Tribune Your Multilingual Newspaper covering World and local news News