Home / Punjabi News / ਭਾਜਪਾ ਪ੍ਰਧਾਨ ਅਮਿਤ ਸ਼ਾਹ ਚੰਡੀਗੜ੍ਹ ਪਹੁੰਚੇ

ਭਾਜਪਾ ਪ੍ਰਧਾਨ ਅਮਿਤ ਸ਼ਾਹ ਚੰਡੀਗੜ੍ਹ ਪਹੁੰਚੇ

ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ – ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਅੱਜ ਚੰਡੀਗੜ ਪਹੁੰਚੇ। ਇਸ ਦੌਰਾਨ ਹਵਾਈ ਅੱਡੇ ਉਤੇ ਭਾਜਪਾ ਵਰਕਰਾਂ ਵਲੋਂ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਅਮਿਤ ਸ਼ਾਹ ਨੇ ਚੰਡੀਗੜ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ।

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …