Home / Punjabi News / ਰਿਫਰੈਂਡਮ 2020 ’ਤੇ ਖਹਿਰਾ ਦੇ ਬਿਆਨ ਦੀ ਮੁੱਖ ਮੰਤਰੀ ਵਲੋਂ ਨਿਖੇਧੀ

ਰਿਫਰੈਂਡਮ 2020 ’ਤੇ ਖਹਿਰਾ ਦੇ ਬਿਆਨ ਦੀ ਮੁੱਖ ਮੰਤਰੀ ਵਲੋਂ ਨਿਖੇਧੀ

ਚੰਡੀਗੜ – ਰਿਫਰੈਂਡਮ 2020 ’ਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਖੇਧੀ ਕੀਤੀ ਹੈ।
ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਪੱਸ਼ਟੀਕਰਨ ਮੰਗਿਆ ਹੈ।

Check Also

Moga ‘ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 

Moga Murder Case : ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪਿੰਡ ਚੂਹੜਚੱਕ ਵਿੱਚ ਪੁਰਾਣੀ ਰੰਜਿਸ਼ …