Home / Punjabi News / ਮੁੱਖ ਮੰਤਰੀ ਨੇ ਨਸ਼ਾ ਸਮੱਗਲਰਾਂ ਨੂੰ ਫਾਂਸੀ ਦੀ ਸਜ਼ਾ ਲਈ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਨੇ ਨਸ਼ਾ ਸਮੱਗਲਰਾਂ ਨੂੰ ਫਾਂਸੀ ਦੀ ਸਜ਼ਾ ਲਈ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਸਮੱਗਲਰਾਂ ਨੂੰ ਫਾਂਸੀ ਦੀ ਸਜ਼ ਦਿੱਤੇ ਜਾਣ ਬਾਰੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ।
ਵਰਨਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਲਈ ਮੌਤ ਦੀ ਸਜ਼ਾ ਤੈਅ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਗਿਆ ਸੀ।

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …