Breaking News
Home / Punjabi News / ਇਮਰਾਨ ਖਾਨ ਹੋਣਗੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ!

ਇਮਰਾਨ ਖਾਨ ਹੋਣਗੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ!

ਇਮਰਾਨ ਖਾਨ ਹੋਣਗੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ!

ਇਸਲਾਮਾਬਾਦ– ਸਾਬਕਾ ਕ੍ਰਿਕਟਰ ਇਮਰਾਨ ਖਾਨ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣ ਸਕਦੇ ਹਨ। ਕੱਲ੍ਹ ਹੋਈਆਂ ਆਮ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਇਸ ਵਿਚ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ (ਪੀਟੀਆਈ) ਸਭ ਨਾਲੋਂ ਅੱਗੇ ਚੱਲ ਰਹੀ ਹੈ। ਇਮਰਾਨ ਖਾਨ ਦੀ ਪਾਰਟੀ ਨੇ ਬਿਲਾਵਲ ਭੁੱਟੋ ਦੀ ਪਾਰਟੀ ਪੀਪੀਪੀ ਤੇ ਨਵਾਜ਼ ਸ਼ਰੀਫ ਦੀ ਪਾਰਟੀ ਪੀਐਮਐਲ (ਐਨ) ਨੂੰ ਬੁਰੀ ਤਰ੍ਹਾਂ ਹਰਾਇਆ।
ਕੁੱਲ 272 ਸੀਟਾਂ ਉਤੇ ਇਮਰਾਨ ਦੀ ਪਾਰਟੀ 113 ਸੀਟਾਂ ਉਤੇ ਅੱਗੇ ਚੱਲ ਰਹੀ ਹੈ।
ਦੱਸਣਯੋਗ ਹੈ ਕਿ ਇਮਰਾਨ ਖਾਨ ਪਾਕਿਸਤਾਨੀ ਟੀਮ ਦਾ ਕਪਤਾਨ ਰਹਿ ਚੁੱਕਾ ਹੈ ਅਤੇ ਉਸ ਦੀ ਕਪਤਾਨੀ ਹੇਠ ਟੀਮ ਨੇ 1992 ਵਿਚ ਵਿਸ਼ਵ ਕੱਪ ਜਿੱਤਿਆ ਸੀ।

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …