Home / Punjabi News / ਮੌਸਮ ਵਿਭਾਗ ਵੱਲੋਂ ਅਗਲੇ 2 ਦਿਨਾਂ ਤੱਕ ਬਾਰਿਸ਼ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨਾਂ ਤੱਕ ਬਾਰਿਸ਼ ਦੀ ਚੇਤਾਵਨੀ

ਚੰਡੀਗੜ੍ਹ – ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਅਗਲੇ 2 ਦਿਨਾਂ ਤੱਕ ਉੱਤਰੀ ਸੂਬਿਆਂ ਵਿਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਉੱਤਰੀ ਸੂਬਿਆਂ ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼, ਦਿੱਲੀ ਤੇ ਚੰਡੀਗੜ ਵਿਚ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।
ਦੱਸਣਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਉਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਇਥੇ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਦੌਰਾਨ ਜੇਕਰ ਹੋਰ ਬਾਰਿਸ਼ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …