Home / Punjabi News / ਇਮਰਾਨ ਖਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਇਮਰਾਨ ਖਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਇਸਲਾਮਾਬਾਦ -ਸਾਬਕਾ ਕ੍ਰਿਕਟਰ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ (ਪੀ.ਟੀ.ਆਈ) ਦੇ ਮੁਖੀ ਇਮਰਾਨ ਖਾਨ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਹ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਬਣੇ ਹਨ।
ਪਾਕਿਸਤਾਨ ਦੇ ਰਾਸ਼ਟਰਪਤੀ ਮਾਮੂਨ ਹੁਸੈਨ ਨੇ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਸਮਾਗਮ ਵਿਚ ਉਹਨਾਂ ਨੂੰ ਸਹੁੰ ਚੁਕਾਈ।
ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕੀਤੀ। ਫੋਟੋ ਵਿਚ ਉਹ ਪਾਕਿਸਤਾਨ ਦੇ ਸੈਨਾ ਮੁਖੀ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ।

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …