Home / Punjabi News / ਸ਼ੋਪੀਆਂ ‘ਚ ਡੀ. ਐੱਸ. ਪੀ. ਦੇ ਕਾਫਲੇ ‘ਤੇ ਅੱਤਵਾਦੀ ਹਮਲਾ, 4 ਜਵਾਨ ਸ਼ਹੀਦ

ਸ਼ੋਪੀਆਂ ‘ਚ ਡੀ. ਐੱਸ. ਪੀ. ਦੇ ਕਾਫਲੇ ‘ਤੇ ਅੱਤਵਾਦੀ ਹਮਲਾ, 4 ਜਵਾਨ ਸ਼ਹੀਦ

ਸ਼੍ਰੀਨਗਰ— ਅੱਤਵਾਦੀਆਂ ਨੇ ਬੁੱਧਵਾਰ ਨੂੰ ਪੁਲਸ ਕਾਫਲੇ ‘ਤੇ ਹਮਲਾ ਕੀਤਾ, ਜਿਸ ‘ਚ 4 ਪੁਲਸ ਕਰਮਚਾਰੀ ਸ਼ਹੀਦ ਹੋ ਗਏ। ਹਮਲਾ ਸ਼ੋਪੀਆਂ ਦੇ ਅਰਹਾਮਾ ‘ਚ ਉਸ ਸਮੇਂ ਕੀਤਾ ਗਿਆ, ਜਦੋਂ ਡੀ. ਐੱਸ. ਪੀ. ਹੈੱਡਕੁਆਰਟਰ ਦੀ ਐਸਕਾਰਟ ਪਾਰਟੀ ਨਿਕਲੀ। 4 ਪੁਲਸ ਕਰਮਚਾਰੀ ਹਮਲੇ ‘ਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਜਲਦ ਹੀ ਹਸਪਤਾਲ ਪਹੁੰਚਾਇਆ ਗਿਆ ਅਤੇ ਚਾਰਾਂ ਨੇ ਹਸਪਤਾਲ ‘ਚ ਹੀ ਦਮ ਤੋੜ ਦਿੱਤਾ।

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …