Breaking News
Home / Punjabi News / ਫੌਜ ਦੇ ਬੰਕਰ ‘ਤੇ ਗ੍ਰਨੇਡ ਨਾਲ ਹੋਇਆ ਹਮਲਾ

ਫੌਜ ਦੇ ਬੰਕਰ ‘ਤੇ ਗ੍ਰਨੇਡ ਨਾਲ ਹੋਇਆ ਹਮਲਾ

ਸ਼੍ਰੀਨਗਰ- ਅੱਤਵਾਦੀਆਂ ਨੇ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਸਥਿਤ ਫੌਜ ਦੇ ਇਕ ਬੰਕਰ ‘ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਹਮਲੇ ਵਿਚ ਕਿਸੇ ਤਰ੍ਹਾਂ ਦੇ ਜਾਨ-ਮਾਲ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੋਪੋਰ ਵਿਚ ਡਿਗਰੀ ਕਾਲਜ ਨੇੜੇ ਫੌਜ ਦੇ ਬੰਕਰ ‘ਤੇ ਦੋ ਯੂ.ਬੀ.ਜੀ.ਐਲ. ਗ੍ਰੇਨੇਡ ਨਾਲ ਹਮਲਾ ਕੀਤਾ ਗਿਆ।

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …