ਚੰਡੀਗੜ੍ਹ : ਪੰਜਾਬ ‘ਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਥਿਰਕ ਗਈ ਹੈ। ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ‘ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਸਕੂਲਾਂ ਨੂੰ 25 ਸਤੰਬਰ ਤੱਕ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਮੌਸਮ ਵਿਭਾਗ ਵਲੋਂ ਅਗਲੇ 2 ਦਿਨਾਂ ‘ਚ ਤੇਜ਼ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੇ ਜਾਣ ਤੋਂ ਬਾਅਦ ਫੌਜ ਨੂੰ ਵੀ ਅਲਰਟ ‘ਤੇ ਰਹਿਣ ਲਈ ਕਿਹਾ ਗਿਆ ਹੈ, ਉੱਥੇ ਹੀ ਸੂਬੇ ਦੇ ਸਾਰੇ ਜ਼ਿਲਿਆਂ ‘ਚ ‘ਹੜ੍ਹ ਕੰਟਰੋਲ ਰੂਮ’ ਵੀ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Check Also
ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…
Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …
Asian Tribune Your Multilingual Newspaper covering World and local news News