Home / Punjabi News / ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਬਰਸੀ ਮੌਕੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਵੱਖ-ਵੱਖ ਨੇਤਾਵਾਂ ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਹਨਾਂ ਦੀ 34ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …