Home / Punjabi News / ਬਠਿੰਡਾ ਰੇਲਵੇ ਸਟੇਸ਼ਨ ਤੋਂ ਫੌਜ ਦੀ ਵਰਦੀ ਨਾਲ ਸ਼ੱਕੀ ਗ੍ਰਿਫਤਾਰ

ਬਠਿੰਡਾ ਰੇਲਵੇ ਸਟੇਸ਼ਨ ਤੋਂ ਫੌਜ ਦੀ ਵਰਦੀ ਨਾਲ ਸ਼ੱਕੀ ਗ੍ਰਿਫਤਾਰ

ਬਠਿੰਡਾ ਰੇਲਵੇ ਸਟੇਸ਼ਨ ਤੋਂ ਫੌਜ ਦੀ ਵਰਦੀ ਨਾਲ ਸ਼ੱਕੀ ਗ੍ਰਿਫਤਾਰ

ਬਠਿੰਡਾ : ਬਠਿੰਡਾ ਦੇ ਰੇਲਵੇ ਸਟੇਸ਼ਨ ਤੋਂ ਪੁਲਸ ਨੇ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਸ਼ੱਕੀ ਵਿਅਕਤੀ ਅਸਮ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਫੌਜ ਦੀ ਵਰਦੀ ਵੀ ਬਰਾਮਦ ਹੋਈ ਹੈ। ਜੀ. ਆਰ. ਪੀ. ਅਤੇ ਪੰਜਾਬ ਪੁਲਸ ਨੇ ਸਾਂਝੇ ਤੌਰ ‘ਤੇ ਉਕਤ ਸ਼ੱਕੀ ਨੂੰ ਬਠਿੰਡਾ ਜੰਕਸ਼ਨ ਤੋਂ ਕਾਬੂ ਕੀਤਾ ਹੈ। ਫਿਲਹਾਲ ਪੁਲਸ ਨੇ ਸ਼ੱਕੀ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ …