Breaking News
Home / Punjabi News / ਮਿਜ਼ੋਰਮ ਵਿਧਾਨ ਸਭਾ ਚੋਣਾਂ: ਕਾਂਗਰਸ ਦੁਹਰਾਏਗੀ ਇਤਿਹਾਸ

ਮਿਜ਼ੋਰਮ ਵਿਧਾਨ ਸਭਾ ਚੋਣਾਂ: ਕਾਂਗਰਸ ਦੁਹਰਾਏਗੀ ਇਤਿਹਾਸ

ਮਿਜ਼ੋਰਮ ਵਿਧਾਨ ਸਭਾ ਚੋਣਾਂ: ਕਾਂਗਰਸ ਦੁਹਰਾਏਗੀ ਇਤਿਹਾਸ

ਮਿਜ਼ੋਰਮ ‘ਚ ਵਿਧਾਨ ਸਭਾ ਚੋਣਾਂ ‘ਚ ਜਿੱਤ ਲਈ ਪਾਰਟੀਆਂ ਪੂਰੀ ਤਰ੍ਹਾਂ ਤਿਆਰੀ ਕਰ ਚੁੱਕੀਆਂ ਹਨ। ਇੱਥੇ ਇੱਕ ਹੀ ਗੇੜ ‘ਚ 28 ਨਵੰਬਰ ਨੂੰ ਵੋਟਾਂ ਪਈਆਂ ਤੇ 11 ਦਸੰਬਰ ਨੂੰ ਨਤੀਜੇ ਆ ਜਾਣਗੇ। ਮਿਜ਼ੋਰਮ ‘ਚ ਕੁਲ 40 ਵਿਧਾਨ ਸਭਾ ਸੀਟਾਂ ਹਨ। ਸੂਬੇ ਦੀ ਮੁੱਖ ਪਾਰਟੀ ਕਾਂਗਰਸ ਹੈ ਜਿਸ ਨੇ ਪਿਛਲੇ ਸਾਲ ਚੋਣਾਂ ‘ਚ ਸਭ ਤੋਂ ਜ਼ਿਆਦਾ 34 ਸੀਟਾਂ ਹਾਸਲ ਕੀਤੀਆਂ ਸੀ।ਇਸ ਤੋਂ ਬਾਅਦ ਦੁਜੇ ਨੰਬਰ ‘ਤੇ ਮਿਜੋ ਨੈਸ਼ਨਲ ਫ੍ਰੰਟ ਰਹੀ, ਜਿਸ ਨੇ 5 ਸੀਟਾਂ ‘ਤੇ ਕਬਜ਼ਾ ਕੀਤਾ ਸੀ। ਮਿਜੋਰਮ ਪੀਪਲਸ ਫ੍ਰੰਟ ਨੂੰ ਇੱਕ ਸੀਟ ਮਿਲੀ ਸੀ। ਪਿਛਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ੍ਹ ਪਾਈ ਸੀ।

ਮਿਜੋਰਮ ਦੀਆਂ ਮੁੱਖ ਪਾਰਟੀਆਂ ਹਨ ਕਾਂਗਰਸ, ਭਾਜਪਾ, ਮਿਜੋ ਨੈਸ਼ਨਲ ਫਰੰਟ।

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …