ਨਵੀਂ ਦਿੱਲੀ – ਰਿਟਾਇਰਡ ਜਸਟਿਸ ਜੋਰਾ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।
ਇਸ ਮੌਕੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਿਟਾਇਰਡ ਜਸਟਿਸ ਜੋਰਾ ਸਿੰਘ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।
ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਆਗੂ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਮੌਜੂਦ ਸਨ।
ਦੱਸਣਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਜੋਰਾ ਸਿੰਘ ਕਮਿਸ਼ਨ ਵਲੋਂ ਜਾਂਚ ਕੀਤੀ ਗਈ ਸੀ।
Check Also
ਪੰਜਾਬ ਤੋਂ ਵੱਡੀ ਖ਼ਬਰ! ਜੌਬ ਇੰਟਰਵਿਊ ਲਈ ਨਿਕਲੀ ਕੁੜੀ ਦੀ ਮਿਲੀ ਲਾਸ਼, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Sangrur News: ਸੰਗਰੂਰ ਦੇ ਧੂਰੀ ਰੋਡ ਪੁਲ ਦੇ ਹੇਠਾਂ ਸੜਕ ਦੇ ਵਿਚਕਾਰ ਇੱਕ ਕੁੜੀ ਦੀ …
Asian Tribune Your Multilingual Newspaper covering World and local news News