Home / Punjabi News / ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਨੂੰ

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਨੂੰ

ਚੰਡੀਗੜ –  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਦੇ ਐਫੀਡੇਵਿਟ ਤੋਂ ਅਦਾਲਤ ਨੇ ਸੰਤੁਸ਼ਟੀ ਨਾ ਜ਼ਾਹਿਰ ਕਰਦਿਆਂ ਕਿਹਾ ਕਿ ਸੁਰੇਸ਼ ਕੁਮਾਰ ਦੀ ਸਰਕਾਰ ਵਿਚ ਕੀ ਰੋਲ ਅਦਾ ਕਰਦੇ ਹਨ, ਉਸ ਸਬੰਧੀ ਕੋਰਟ ਨੂੰ ਜਾਣੂ ਕਰਵਾਇਆ ਜਾਵੇ। ਉਸ ਤੋਂ ਬਾਅਦ ਪੰਜਾਬ ਸਰਕਾਰ ਤੋਂ ਰਿਕਾਰਡ ਮੰਗਿਆ ਜਾਵੇਗਾ।

ਇਸ ਦੌਰਾਨ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਮਾਰ++ਚ ਨੂੰ ਹੋਵੇਗੀ।

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …