Breaking News
Home / Punjabi News / ਬਹਿਬਲ ਕਲਾਂ ਗੋਲੀਕਾਂਡ ਮਾਮਲਾ : ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

ਬਹਿਬਲ ਕਲਾਂ ਗੋਲੀਕਾਂਡ ਮਾਮਲਾ : ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

ਚੰਡੀਗੜ– ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਨੇ 7 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ।

Check Also

ਸੰਜੇ ਸਿੰਘ ‘ਆਪ’’ ਸੰਸਦੀ ਦਲ ਦੇ ਚੇਅਰਪਰਸਨ ਨਿਯੁਕਤ

ਨਵੀਂ ਦਿੱਲੀ, 5 ਜੁਲਾਈ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ‘ਆਪ’ …