Home / Punjabi News / ਜੰਮੂ ਏਅਰਪੋਰਟ ਦੇ ਬਾਹਰ ਮਿਲਿਆ ਵਿਸਫੋਟਕ

ਜੰਮੂ ਏਅਰਪੋਰਟ ਦੇ ਬਾਹਰ ਮਿਲਿਆ ਵਿਸਫੋਟਕ

ਸ਼੍ਰੀਨਗਰ-ਜੰਮੂ ਏਅਰਪੋਰਟ ‘ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਏਅਰਪੋਰਟ ਦੇ ਬਾਹਰ ਭਾਰੀ ਮਾਤਰਾ ‘ਚ ਵਿਸਫੋਟਕ ਮਿਲਿਆ। ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਬਲਾ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਮੌਕੇ ‘ਤੇ ਬੰਬ ਨਿਰੋਧਕ ਟੀਮ ਪਹੁੰਚ ਗਈ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ ਦੇ ਬੱਸ ਅੱਡੇ ‘ਤੇ ਗ੍ਰੇਨੇਡ ਹਮਲਾ ਹੋਇਆ, ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਸੀ ਪਰ ਪੁਲਸ ਨੇ ਮੌਕੇ ‘ਤੇ ਹਮਲਾਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ।

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …