ਚੰਡੀਗੜ੍ਹ– ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਠਿੰਡਾ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਫਿਰੋਜ਼ਪੁਰ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ।
ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਬਠਿੰਡਾ ਅਤੇ ਹਰਸਿਮਰਤ ਕੌਰ ਬਾਦਲ ਦਾ ਨਾਮ ਫਿਰੋਜ਼ਪੁਰ ਹਲਕੇ ਲਈ ਤੈਅ ਹੋ ਚੁੱਕਾ ਹੈ, ਜਿਸ ਸਬੰਧੀ ਐਲਾਨ ਜਲਦ ਕਰ ਦਿੱਤਾ ਜਾਵੇਗਾ।
Home / Punjabi News / ਪ੍ਰਕਾਸ਼ ਸਿੰਘ ਬਾਦਲ ਬਠਿੰਡਾ ਅਤੇ ਹਰਸਿਮਰਤ ਕੌਰ ਬਾਦਲ ਫਿਰੋਜ਼ਪੁਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ !
Check Also
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…
Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …
Asian Tribune Your Multilingual Newspaper covering World and local news News