ਫਰੀਦਕੋਟ – ਫਰੀਦਕੋਟ ਲੋਕ ਸਭਾ ਤੋਂ ਅਕਾਲੀ ਦਲ ਵਲੋਂ ਐਲਾਨੇ ਗਏ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਨੂੰ ਅੱਜ ਬਰਗਾੜੀ ਵਿਖੇ ਲੋਕਾਂ ਦੀਆਂ ਕਾਲੀਆਂ ਝੰਡੀਆਂ ਸ਼ਿਕਾਰ ਹੋਣਾ ਪਿਆ। ਜਾਣਕਾਰੀ ਅਨੁਸਾਰ ਉਮੀਦਵਾਰ ਗੁਲਦਾਰ ਰਣੀਕੇ ਅੱਜ ਬਰਗਾੜੀ ਦੇ ਨਾਲ ਲਗਦੇ ਪਿੰਡਾਂ ‘ਚ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਕਰਨ ਲਈ ਗਏ ਹੋਏ ਸਨ, ਜਿਥੋਂ ਦੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਸਵਾਗਤ ਕਰਕੇ ਹੋਏ ਰੋਸ ਪ੍ਰਗਟ ਕੀਤਾ। ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਵੀ ਅਕਾਲੀ ਦਲ ਵਲੋਂ ਨਾਰਾਜ਼ ਕੁਝ ਲੋਕਾਂ ਨੇ ਗੁਲਜ਼ਾਰ ਸਿੰਘ ਰਣੀਕੇ ਦੇ ਕਾਫਲੇ ਦਾ ਫਰੀਦਕੋਟ ਵਿਖੇ ਕਾਲੀਆਂ ਝੰਡੀਆਂ ਲਹਿਰਾ ਕੇ ਰੋਸ ਪ੍ਰਗਟ ਕੀਤਾ ਸੀ।
Check Also
ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…
Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …
Asian Tribune Your Multilingual Newspaper covering World and local news News